08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2025

ਨੈਸ਼ਨਲ ਹਾਈਵੇਅ ’ਤੇ ਪਲਟਿਆ ਟਰੱਕ

ਫਿਲੌਰ, (ਕਪੂਰਥਲਾ), 3 ਅਕਤੂਬਰ- ਫਿਲੌਰ ਨੈਸ਼ਨਲ ਹਾਈਵੇ ’ਤੇ ਇਕ ਵੱਡਾ ਸੜਕ ਹਾਦਸਾ ਵਾਪਰਿਆ ਜਦੋਂ ਜੰਮੂ ਤੋਂ ਹਰਿਆਣਾ ਦੇ ਰੋਹਤਕ ਵੱਲ ਜਾ ਰਿਹਾ ਸੇਬਾਂ ਨਾਲ ਭਰਿਆ ਟਰੱਕ ਅਚਾਨਕ....

Ad Position 21
No active advertisement
ਅਜੀਤ ਡੈਸਕ 03-10-2025

ਫਿਲੌਰ, (ਕਪੂਰਥਲਾ), 3 ਅਕਤੂਬਰ- ਫਿਲੌਰ ਨੈਸ਼ਨਲ ਹਾਈਵੇ ’ਤੇ ਇਕ ਵੱਡਾ ਸੜਕ ਹਾਦਸਾ ਵਾਪਰਿਆ ਜਦੋਂ ਜੰਮੂ ਤੋਂ ਹਰਿਆਣਾ ਦੇ ਰੋਹਤਕ ਵੱਲ ਜਾ ਰਿਹਾ ਸੇਬਾਂ ਨਾਲ ਭਰਿਆ ਟਰੱਕ ਅਚਾਨਕ ਟਾਇਰ ਫਟਣ ਕਾਰਨ ਬੇਕਾਬੂ ਹੋ ਕੇ ਪਲਟ ਗਿਆ। ਟਰੱਕ ਦੇ ਡਰਾਈਵਰ ਨੇ ਦੱਸਿਆ ਕਿ ਵਾਹਨ ਵਿਚ ਤਿੰਨ ਜਣੇ ਸਵਾਰ ਸਨ, ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਟਰੱਕ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਮੌਕੇ ’ਤੇ ਪਹੁੰਚ ਗਈ।

ਫੋਰਸ ਦੇ ਇੰਚਾਰਜ ਸਰਬਜੀਤ ਸਿੰਘ ਨੇ ਮੌਕੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਕ ਕਾਲ ਪ੍ਰਾਪਤ ਹੋਈ ਸੀ ਕਿ ਟਰੱਕ ਪਲਟ ਗਿਆ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਟਰੱਕ ਦਾ ਟਾਇਰ ਫਟਣ ਕਾਰਨ ਹਾਦਸਾ ਵਾਪਰਿਆ। ਉਨ੍ਹਾਂ ਦੱਸਿਆ ਕਿ ਸਵਾਰ ਤਿੰਨੋਂ ਵਿਅਕਤੀ ਸੁਰੱਖਿਅਤ ਹਨ ਅਤੇ ਕਰੇਨ ਦੀ ਮਦਦ ਨਾਲ ਟਰੱਕ ਨੂੰ ਸਾਈਡ ਕਰਕੇ ਟ੍ਰੈਫਿਕ ਮੁੜ ਚਾਲੂ ਕਰ ਦਿੱਤਾ ਜਾਵੇਗਾ।

 

Ad Position 22
No active advertisement
ਪਿਛਲੀ ਖ਼ਬਰ ਭਾਰਤ-ਵੈਸਟ ਇੰਡੀਜ਼ ਪਹਿਲਾ ਟੈਸਟ : ਪਹਿਲੀ ਪਾਰੀ 'ਚ ਭਾਰਤ ਦਾ ਸਕੋਰ 2 ਵਿਕਟਾਂ ਦੇ ਨੁਕਸਾਨ 'ਤੇ 170, 8 ਦੌੜਾਂ ਦੀ ਲੀਡ ਅਗਲੀ ਖ਼ਬਰ ਕਸ਼ਮੀਰ ’ਚ ਹੋਈ ਸੀਜ਼ਨ ਦੀ ਪਹਿਲੀ ਬਰਫ਼ਬਾਰੀ
Ad Position 24