08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2025

ਭਗਵਾਨ ਵਾਲਮੀਕ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸੰਬੰਧ ’ਚ 6 ਤੇ 7 ਅਕਤੂਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ

ਜਲੰਧਰ, 3 ਅਕਤੂਬਰ (ਚੰਦੀਪ ਭੱਲਾ)- ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ...

Ad Position 21
No active advertisement
ਅਜੀਤ ਡੈਸਕ 03-10-2025

ਜਲੰਧਰ, 3 ਅਕਤੂਬਰ (ਚੰਦੀਪ ਭੱਲਾ)- ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਭਗਵਾਨ ਵਾਲਮੀਕ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸੰਬੰਧ ਵਿਚ ਮਿਤੀ 06.10.2025 ਅਤੇ ਮਿਤੀ 07.10.2025 ਨੂੰ ਸ਼ਹਿਰ ਵਿਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰਸਤੇ ਅਤੇ ਪ੍ਰਗਟ ਉਤਸਵ ਸੰਬੰਧੀ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਇਕ ਕਿਲੋ 100 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫਤਾਰ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਰੈਲੀ ’ਤੇ ਜਾ ਰਹੀ ਬੱਸ ’ਤੇ ਕੁਝ ਲੋਕਾਂ ਨੇ ਕੀਤਾ ਹਮਲਾ,ਗੋਲੀ ਚੱਲਣ ਨਾਲ ਚਾਰ ਜ਼ਖ਼ਮੀ
Ad Position 24