08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2025

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਇਜਾਜ਼ਤ ਦੇਣ ਲਈ ਭਾਰਤ ਸਰਕਾਰ ਦਾ ਧੰਨਵਾਦ- ਰਾਜਾ ਵੜਿੰਗ

ਚੰਡੀਗੜ੍ਹ, 3 ਅਕਤੂਬਰ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੈਂ ਭਾਰਤ ਸਰਕਾਰ ਦਾ ਧੰਨਵਾਦ ਕਰਦਾ ਹਾਂ ਕਿ ਸਾਡੇ 'ਜਥੇ' ਨੂੰ ਸ੍ਰੀ ਨਨਕਾਣਾ ਸਾਹਿਬ ਜਾਣ....

Ad Position 21
No active advertisement
ਅਜੀਤ ਡੈਸਕ 03-10-2025

ਚੰਡੀਗੜ੍ਹ, 3 ਅਕਤੂਬਰ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੈਂ ਭਾਰਤ ਸਰਕਾਰ ਦਾ ਧੰਨਵਾਦ ਕਰਦਾ ਹਾਂ ਕਿ ਸਾਡੇ 'ਜਥੇ' ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਨਨਕਾਣਾ ਸਾਹਿਬ ਆਉਣ ਵਾਲਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ।

Ad Position 22
No active advertisement
ਪਿਛਲੀ ਖ਼ਬਰ ਸ. ਸੁਖਬੀਰ ਸਿੰਘ ਬਾਦਲ ਕਿਸਾਨ ਆਗੂ ਰਾਜੇਵਾਲ ਦੇ ਘਰ ਪੁੱਜੇ ਅਗਲੀ ਖ਼ਬਰ ਨੌਜਵਾਨ ਦਾ ਬੇਰਹਿਮੀ ਨਾਲ ਕਤਲ
Ad Position 24