10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2025

ਮੈਂਬਰ ਪੰਚਾਇਤ ਵਲੋਂ ਕਿਸਾਨ ਆਗੂ ’ਤੇ ਹਮਲਾ

ਜੰਡਿਆਲਾ ਗੁਰੂ, (ਅੰਮ੍ਰਿਤਸਰ), 4 ਨਵੰਬਰ (ਹਰਜਿੰਦਰ ਸਿੰਘ ਕਲੇਰ)- ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਗੁੰਨੋਵਾਲ ਵਿਖੇ ਮੌਜੂਦਾ ਮੈਂਬਰ ਪੰਚਾਇਤ ਵਲੋਂ ਆਪਣੇ ਸਾਥੀਆਂ ਨਾਲ ਰਲ....

Ad Position 21
No active advertisement
ਅਜੀਤ ਡੈਸਕ 04-10-2025

ਜੰਡਿਆਲਾ ਗੁਰੂ, (ਅੰਮ੍ਰਿਤਸਰ), 4 ਨਵੰਬਰ (ਹਰਜਿੰਦਰ ਸਿੰਘ ਕਲੇਰ)- ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਗੁੰਨੋਵਾਲ ਵਿਖੇ ਮੌਜੂਦਾ ਮੈਂਬਰ ਪੰਚਾਇਤ ਵਲੋਂ ਆਪਣੇ ਸਾਥੀਆਂ ਨਾਲ ਰਲ ਕੇ ਕਿਸਾਨ ਆਗੂ ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਫੱਟੜ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਜ਼ੇਰੇ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਗੀਤਾ ਗਿੱਲ ਅਜਨਾਲਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਨਿਯੁਕਤ ਅਗਲੀ ਖ਼ਬਰ ਨੌਜਵਾਨ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
Ad Position 24