10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2025

ਰਜਿੰਦਰ ਗੁਪਤਾ ਨੂੰ ਰਾਜਸਭਾ ਭੇਜ ਸਕਦੀ ਹੈ ‘ਆਪ’- ਸੂਤਰ

ਚੰਡੀਗੜ੍ਹ, 4 ਅਕਤੂਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਵੱਡੇ ਸਨਅਤਕਾਰ ਟਰਾਈਡੈਂਟ ਗਰੁੱਪ ਦੇ ਮਾਲਕ ਰਜਿੰਦਰ ਗੁਪਤਾ ਨੂੰ ਰਾਜਸਭਾ ਭੇਜਣ....

Ad Position 21
No active advertisement
ਅਜੀਤ ਡੈਸਕ 04-10-2025

ਚੰਡੀਗੜ੍ਹ, 4 ਅਕਤੂਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਵੱਡੇ ਸਨਅਤਕਾਰ ਟਰਾਈਡੈਂਟ ਗਰੁੱਪ ਦੇ ਮਾਲਕ ਰਜਿੰਦਰ ਗੁਪਤਾ ਨੂੰ ਰਾਜਸਭਾ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸੰਜੀਵ ਅਰੋੜਾ ਦੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਰਾਜ ਸਭਾ ਦੀ ਸੀਟ ਖ਼ਾਲੀ ਹੋਈ ਸੀ।
ਦੱਸ ਦੇਈਏ ਕਿ ਅੱਜ ਹੀ ਰਜਿੰਦਰ ਗੁਪਤਾ ਵਲੋਂ ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਅਤੇ ਸ੍ਰੀ ਕਾਲੀ ਮਾਤਾ ਮੰਦਰ ਪਟਿਆਲਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਮੇਅਰ ਦੇ ਵਤੀਰੇ ਦੇ ਵਿਰੋਧ 'ਚ 'ਆਪ' ਕੌਂਸਲਰ ਪ੍ਰੇਮ ਲਤਾ ਤੇ ਜਸਵੀਰ ਸਿੰਘ ਲਾਡੀ ਨੇ ਮਨੀ ਮਾਜਰਾ ਕਮੇਟੀ ਤੋਂ ਅਸਤੀਫਾ ਕੀਤ... ਅਗਲੀ ਖ਼ਬਰ ਭਾਰਤ ਨੇ ਪਹਿਲੇ ਟੈਸਟ 'ਚ ਵੈਸਟਇੰਡੀਜ਼ ਨੂੰ ਇਕ ਪਾਰੀ ਤੇ 140 ਦੌੜਾਂ ਨਾਲ ਹਰਾਇਆ
Ad Position 24