10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2025

ਪੰਜਾਬ ਸਰਕਾਰ ਨੇ ਰਜਿੰਦਰ ਗੁਪਤਾ ਵਲੋਂ ਦਿੱਤਾ ਅਸਤੀਫ਼ਾ ਕੀਤਾ ਮਨਜ਼ੂਰ

ਚੰਡੀਗੜ੍ਹ, 4 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਨੇ ਉੱਘੇ ਸਨਅਤਕਾਰ ਤੇ ਟਰਾਈਡੈਂਟ ਗਰੁੱਪ ਦੇ...

Ad Position 21
No active advertisement
ਅਜੀਤ ਡੈਸਕ 04-10-2025

ਚੰਡੀਗੜ੍ਹ, 4 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਨੇ ਉੱਘੇ ਸਨਅਤਕਾਰ ਤੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ ਵਲੋਂ ਪੰਜਾਬ ਆਰਥਿਕ ਨੀਤੀ ਅਤੇ ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਰਜਿੰਦਰ ਗੁਪਤਾ ਨੇ ਅੱਜ ਸਵੇਰੇ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਸੂਤਰਾਂ ਮੁਤਾਬਕ ਰਜਿੰਦਰ ਗੁਪਤਾ ਨੂੰ ਰਾਜ ਸਭਾ ਭੇਜਣ ਦੀਆਂ ਤਿਆਰੀਆਂ ਹਨ, ਜਿਸ ਦੇ ਚਲਦਿਆਂ ਉਨ੍ਹਾਂ ਆਪਣੇ ਇਨ੍ਹਾਂ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਹੈ। 

Ad Position 22
No active advertisement
ਪਿਛਲੀ ਖ਼ਬਰ ਪੁਲਿਸ ਮੁਕਾਬਲੇ 'ਚ ਜ਼ਖਮੀ ਗੈਂਗਸਟਰ ਕਰਵਾਇਆ ਹਸਪਤਾਲ ਦਾਖਲ ਅਗਲੀ ਖ਼ਬਰ 2 ਫੌਜੀ ਜਵਾਨਾਂ ਦੀ ਸ੍ਰੀ ਚਮਕੌਰ ਸਾਹਿਬ ਵਿਖੇ ਵਾਪਰੇ ਹਾਦਸੇ 'ਚ ਮੌਤ, ਇਕ ਜ਼ਖਮੀ
Ad Position 24