10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2025

ਤਰਨਤਾਰਨ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਦਾ ਐਲਾਨ

ਚੰਡੀਗੜ੍ਹ, 4 ਅਕਤੂਬਰ-ਤਰਨਤਾਰਨ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਦਾ ਐਲਾਨ ਕੀਤਾ ਗਿਆ...

Ad Position 21
No active advertisement
ਅਜੀਤ ਡੈਸਕ 04-10-2025

ਚੰਡੀਗੜ੍ਹ, 4 ਅਕਤੂਬਰ-ਤਰਨਤਾਰਨ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ, ਕਰਨਬੀਰ ਸਿੰਘ ਬੁਰਜ ਨੂੰ ਟਿਕਟ ਦਿੱਤੀ ਗਈ ਹੈ। 'ਆਪ', ਸ਼੍ਰੋਮਣੀ ਅਕਾਲੀ ਦਲ (ਬ), ਭਾਜਪਾ ਪਹਿਲਾਂ ਹੀ ਉਮੀਦਵਾਰ ਐਲਾਨ ਚੁੱਕੇ ਹਨ। ਬੀਤੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਸੀਟ ਤੋਂ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਸੀ। ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ। ਦੱਸ ਦਈਏ ਕਿ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ਕਾਰਨ ਇਹ ਸੀਟ ਖਾਲੀ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਮੌਸਮ ਵਿਭਾਗ ਵਲੋਂ 5, 6 ਤੇ 7 ਅਕਤੂਬਰ ਨੂੰ ਭਾਰੀ ਬਾਰਿਸ਼ ਦੇ ਮੱਦੇਨਜ਼ਰ ਡੀ.ਸੀ. ਜਲੰਧਰ ਵਲੋਂ ਐਡਵਾਈਜ਼ਰੀ ਜਾਰੀ ਅਗਲੀ ਖ਼ਬਰ ਦੋ ਧੜਿਆਂ ਦੀ ਲੜਾਈ 'ਚ ਇਕ ਵਿਅਕਤੀ ਨੂੰ ਨਾਜਾਇਜ਼ ਗ੍ਰਿਫਤਾਰ ਕਰਕੇ ਮੁਕਦਮਾ ਦਰਜ ਕਰਨ 'ਤੇ ਥਾਣਾ ਲੋਪੋਕੇ ਦਾ ਘਿਰਾਓ
Ad Position 24