10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2025

ਗੋਲੀ ਲੱਗਣ ਕਾਰਨ ਨੌਜਵਾਨ ਹੋਇਆ ਗੰਭੀਰ ਜ਼ਖਮੀ

ਰਾਜਪੁਰਾ (ਪਟਿਆਲਾ), 4 ਅਕਤੂਬਰ (ਰਣਜੀਤ ਸਿੰਘ) - ਰਾਜਪੁਰਾ ਸਰਹੰਦ ਬਾਈਪਾਸ ਨੇੜੇ ਰਹਿਣ ਵਾਲੇ ਇਕ ਨੌਜਵਾਨ ਦੇ ਗੋਲੀ ਲੱਗੀ ਹੈ, ਜਿਸ ਕਾਰਨ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ...

Ad Position 21
No active advertisement
ਅਜੀਤ ਡੈਸਕ 04-10-2025

ਰਾਜਪੁਰਾ (ਪਟਿਆਲਾ), 4 ਅਕਤੂਬਰ (ਰਣਜੀਤ ਸਿੰਘ) - ਰਾਜਪੁਰਾ ਸਰਹੰਦ ਬਾਈਪਾਸ ਨੇੜੇ ਰਹਿਣ ਵਾਲੇ ਇਕ ਨੌਜਵਾਨ ਦੇ ਗੋਲੀ ਲੱਗੀ ਹੈ, ਜਿਸ ਕਾਰਨ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਹਾਲਤ ਵਿਚ ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਇਸ ਸੰਬੰਧੀ ਕਿਸੇ ਨੇ ਵੀ ਕੋਈ ਪੁਸ਼ਟੀ ਨਹੀਂ ਕੀਤੀ, ਪਰ ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਨੌਜਵਾਨ ਦੀ ਹਾਲਤ ਕਾਫੀ ਜ਼ਿਆਦਾ ਗੰਭੀਰ ਹੈ ਅਤੇ ਗੋਲੀ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਨ੍ਹਾਂ ਦਾ ਪਿੰਡ ਬਨੂੜ ਨੇੜੇ ਦੱਸਿਆ ਜਾ ਰਿਹਾ ਹੈ। ਮੌਕੇ 'ਤੇ ਪੁਲਿਸ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਡਾਇਰੈਕਟਰ ਸ਼ਿਵਾਲਿਕ ਪਬਲਿਕ ਸਕੂਲ ਖਮਾਣੋਂ ਜਸਦੇਵ ਸਿੰਘ ਬੋਪਾਰਾਏ ਦੀ ਸੜਕ ਹਾਦਸੇ ਚ ਮੌਤ ਅਗਲੀ ਖ਼ਬਰ ਚੋਣ ਕਮਿਸ਼ਨ ਵਲੋਂ ਬਿਹਾਰ ਵਿਧਾਨ ਸਭਾ ਚੋਣਾਂ ਲਈ ਚੋਣ ਤਿਆਰੀਆਂ ਦੀ ਵਿਸਤ੍ਰਿਤ ਅਤੇ ਵਿਆਪਕ ਸਮੀਖਿਆ
Ad Position 24