10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2025

ਸੁਪਰੀਮ ਕੋਰਟ 6 ਅਕਤੂਬਰ ਨੂੰ ਕਰੇਗਾ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਰਿਹਾਈ ਲਈ ਪਤਨੀ ਦੀ ਪਟੀਸ਼ਨ 'ਤੇ ਸੁਣਵਾਈ

ਨਵੀਂ ਦਿੱਲੀ, 4 ਅਕਤੂਬਰ - ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਰਿਹਾਈ ਲਈ ਪਤਨੀ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 6 ਅਕਤੂਬਰ ਨੂੰ ਸੁਣਵਾਈ ਕਰੇਗਾ। ਇਸ ਤੋਂ ਪਹਿਲਾਂ ਕੱਲ੍ਹ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ...

Ad Position 21
No active advertisement
ਅਜੀਤ ਡੈਸਕ 04-10-2025

ਨਵੀਂ ਦਿੱਲੀ, 4 ਅਕਤੂਬਰ - ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਰਿਹਾਈ ਲਈ ਪਤਨੀ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 6 ਅਕਤੂਬਰ ਨੂੰ ਸੁਣਵਾਈ ਕਰੇਗਾ। ਇਸ ਤੋਂ ਪਹਿਲਾਂ ਕੱਲ੍ਹ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਨੇ ਲੱਦਾਖ ਪ੍ਰਸ਼ਾਸਨ ਵਲੋਂ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਆਪਣੇ ਪਤੀ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। 24 ਸਤੰਬਰ ਨੂੰ ਲੱਦਾਖ ਵਿਚ ਹਿੰਸਕ ਝੜਪਾਂ ਤੋਂ ਬਾਅਦ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਸੀ ਅਤੇ ਉਦੋਂ ਤੋਂ ਉਹ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ ਬਹੁਤ ਅੱਗੇ ਹੈ, ਆਈਸੀਸੀ ਮਹਿਲਾ ਵਿਸ਼ਵ ਕੱਪ ਵਿਚ ਭਾਰਤ-ਪਾਕਿ ਮੁਕਾਬਲੇ 'ਤੇ ਕ੍ਰਿਕਟ ਟਿੱਪਣੀਕਾਰ ਰੋਸ਼ਨ ਅਬੇਸਿੰਘੇ ਅਗਲੀ ਖ਼ਬਰ ਯੂਆਈਡੀਏਆਈ ਵਲੋਂ 7-15 ਸਾਲ ਦੀ ਉਮਰ ਦੇ ਬੱਚਿਆਂ ਲਈ ਆਧਾਰ ਬਾਇਓਮੈਟ੍ਰਿਕ ਅੱਪਡੇਟ ਲਈ ਚਾਰਜ ਮੁਆਫ਼
Ad Position 24