10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2025

ਜਪਾਨ 'ਚ ਆਇਆ ਜ਼ਬਰਸਤ ਭੂਚਾਲ

ਟੋਕੀਓ, 5 ਅਕਤੂਬਰ - ਜਪਾਨ ਵਿਚ ਭੂਚਾਲ ਦੇ ਜ਼ਬਰਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਲਈ ਰਾਸ਼ਟਰੀ ਕੇਂਦਰ ਅਨੁਸਾਰ ਭੂਚਾਲ ਦਾ ਕੇਂਦਰ 50 ਕਿਲੋਮੀਟਰ ਦੀ ਗਹਿਰਾਈ ਵਿਚ ਸੀ। ਰਿਕਟਰ ਪੈਮਾਨੇ...

Ad Position 21
No active advertisement
ਅਜੀਤ ਡੈਸਕ 05-10-2025

 ਟੋਕੀਓ, 5 ਅਕਤੂਬਰ - ਜਪਾਨ ਵਿਚ ਭੂਚਾਲ ਦੇ ਜ਼ਬਰਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਲਈ ਰਾਸ਼ਟਰੀ ਕੇਂਦਰ ਅਨੁਸਾਰ ਭੂਚਾਲ ਦਾ ਕੇਂਦਰ 50 ਕਿਲੋਮੀਟਰ ਦੀ ਗਹਿਰਾਈ ਵਿਚ ਸੀ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.0 ਮਾਪੀ ਗਈ।

Ad Position 22
No active advertisement
ਪਿਛਲੀ ਖ਼ਬਰ ਖ਼ਰਾਬ ਮੌਸਮ ਨੇ ਵਧਾਈ ਕਿਸਾਨਾਂ ਦੀ ਚਿੰਤਾ ਅਗਲੀ ਖ਼ਬਰ ⭐ਮਾਣਕ-ਮੋਤੀ⭐
Ad Position 24