10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2025

ਬੇਹੋਸ਼ੀ ਦੀ ਹਾਲਤ ਵਿਚ ਮਿਲੇ ਨੌਜਵਾਨ ਦੀ ਇਲਾਜ ਦੌਰਾਨ ਹੋਈ ਮੌਤ

ਕਪੂਰਥਲਾ, 5 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਬੀਤੇ ਦਿਨ ਪਿੰਡ ਮੁਰਾਦਪੁਰ ਦੇ ਖੇਤਾਂ ਵਿਚ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਨੌਜਵਾਨ ਦੀ ਅੱਜ ਜਲੰਧਰ ਦੇ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ...

Ad Position 21
No active advertisement
ਅਜੀਤ ਡੈਸਕ 05-10-2025

ਕਪੂਰਥਲਾ,  5 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਬੀਤੇ ਦਿਨ ਪਿੰਡ ਮੁਰਾਦਪੁਰ ਦੇ ਖੇਤਾਂ ਵਿਚ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਨੌਜਵਾਨ ਦੀ ਅੱਜ ਜਲੰਧਰ ਦੇ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਗੁਰਅਵਤਾਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮੁਰਾਦਪੁਰ ਨੂੰ ਜੋ ਕਿ ਖੇਤਾਂ ਵਿਚ ਬੇਹੋਸ਼ੀ ਦੀ ਹਾਲਤ ਵਿਚ ਪਿਆ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਜਲੰਧਰ ਦੇ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਅੱਜ ਤੜਕਸਾਰ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ |

ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਸੁਖਦੇਵ ਸਿੰਘ ਦੇ ਬਿਆਨਾਂ 'ਤੇ ਬੀ.ਐਨ.ਐਸ.194 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਮਹਿਲਾ ਵਿਸ਼ਵ ਕੱਪ: ਟੀਮ ਇੰਡੀਆ 50 ਓਵਰਾਂ 'ਚ ਆਲ ਆਊਟ, ਪਾਕਿਸਤਾਨ ਨੂੰ ਮਿਲਿਆ 248 ਦੌੜਾਂ ਦਾ ਟੀਚਾ ਅਗਲੀ ਖ਼ਬਰ ਗੁਰੂ ਹਰ ਸਹਾਏ ਪੁਲਿਸ ਨੇ ਇਕ ਕਿੱਲੋ ਹੈਰੋਇਨ ਕੀਤੀ ਬਰਾਮਦ
Ad Position 24