10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2025

ਆਈਸੀਸੀ ਮਹਿਲਾ ਵਿਸ਼ਵ ਕੱਪ - ਭਾਰਤ ਨੇ ਪਾਕਿਸਤਾਨ ਨੂੰ 88 ਦੌੜਾਂ ਨਾਲ ਹਰਾਇਆ

ਕੋਲੰਬੋ ,5 ਅਕਤੂਬਰ - ਭਾਰਤ ਅਤੇ ਪਾਕਿਸਤਾਨ ਵਿਚਕਾਰ ਸ਼ਾਨਦਾਰ ਮੈਚ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿਚ ਖੇਡਿਆ ਗਿਆ, ਜਿੱਥੇ ਟੀਮ ਇੰਡੀਆ ਨੇ ਪਾਕਿਸਤਾਨ ਨੂੰ ਬੁਰੀ ਤਰ੍ਹਾਂ ...

Ad Position 21
No active advertisement
ਅਜੀਤ ਡੈਸਕ 05-10-2025

 ਕੋਲੰਬੋ ,5 ਅਕਤੂਬਰ - ਭਾਰਤ ਅਤੇ ਪਾਕਿਸਤਾਨ ਵਿਚਕਾਰ ਸ਼ਾਨਦਾਰ ਮੈਚ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿਚ ਖੇਡਿਆ ਗਿਆ, ਜਿੱਥੇ ਟੀਮ ਇੰਡੀਆ ਨੇ ਪਾਕਿਸਤਾਨ ਨੂੰ ਬੁਰੀ ਤਰ੍ਹਾਂ ਹਰਾਇਆ। ਆਈ.ਸੀ.ਸੀ. ਮਹਿਲਾ ਵਨਡੇ ਵਿਸ਼ਵ ਕੱਪ 2025 ਵਿਚ ਐਤਵਾਰ ਨੂੰ ਭਾਰਤੀ ਮਹਿਲਾ ਟੀਮ ਅਤੇ ਪਾਕਿਸਤਾਨ ਵਿਚਕਾਰ ਸ਼ਾਨਦਾਰ ਮੈਚ ਖੇਡਿਆ ਗਿਆ। ਪਾਕਿਸਤਾਨ ਮਹਿਲਾ ਟੀਮ ਦੀ ਕਪਤਾਨ ਫਾਤਿਮਾ ਸਨਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਜਿਸ ਤੋਂ ਬਾਅਦ ਟੀਮ ਇੰਡੀਆ ਨੇ 50 ਓਵਰਾਂ ਵਿਚ 247 ਦੌੜਾਂ ਬਣਾਈਆਂ ਅਤੇ ਆਲ ਆਊਟ ਹੋ ਗਈ। ਜਵਾਬ ਵਿਚ, ਪਾਕਿਸਤਾਨੀ ਮਹਿਲਾ ਟੀਮ ਸਿਰਫ਼ 159 ਦੌੜਾਂ 'ਤੇ ਸਿਮਟ ਗਈ। ਇਸ ਦੇ ਨਾਲ ਪਾਕਿਸਤਾਨੀ ਟੀਮ ਨੂੰ 88 ਦੌੜਾਂ ਨਾਲ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ। ਪਾਕਿਸਤਾਨੀ ਟੀਮ ਆਪਣਾ ਲਗਾਤਾਰ ਦੂਜਾ ਮੈਚ ਹਾਰ ਗਈ।

Ad Position 22
No active advertisement
ਪਿਛਲੀ ਖ਼ਬਰ ਛੱਤੀਸਗੜ੍ਹ-ਬੋਲੈਰੋ ਨਾਲ ਭਰੀ ਗੱਡੀ ਅਤੇ ਟਰੱਕ ਵਿਚਕਾਰ ਟੱਕਰ ਵਿਚ 5 ਮੌਤਾਂ ਅਗਲੀ ਖ਼ਬਰ ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ: ਭਾਰਤ ਦੀ ਫਾਈਨਲ ਜਿੱਤ ਨੇ 3 ਚਾਂਦੀ, 1 ਕਾਂਸੀ ਦੇ ਤਗਮੇ ਜਿੱਤ ਨਾਲ 22 ਤਗਮਿਆਂ...
Ad Position 24