10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2025

ਫੈਕਟਰੀ ’ਚ ਲੱਗੀ ਭਿਆਨਕ ਅੱਗ

ਰਾਜਪੁਰਾ, (ਪਟਿਆਲਾ), 6 ਅਕਤੂਬਰ (ਰਣਜੀਤ ਸਿੰਘ)- ਰਾਜਪੁਰਾ ਪਟਿਆਲਾ ਰੋਡ ’ਤੇ ਪਿੰਡ ਖੰਡੌਲੀ ਨੇੜੇ ਇਕ ਚਿਪਸ ਫੀਡ ਅਤੇ ਹੋਰ ਸਮਾਨ ਸਮੇਤ ਹੋਰ ਸਮਾਨ ਬਣਾਉਣ ਵਾਲੀ ਫੈਕਟਰੀ ਵਿਚ ਅੱਗ ਲੱਗ ਗਈ। ਅੱਗ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਸੰਬੰਧੀ ਜਾਣਕਾਰੀ...

Ad Position 21
No active advertisement
ਅਜੀਤ ਡੈਸਕ 06-10-2025

ਰਾਜਪੁਰਾ, (ਪਟਿਆਲਾ), 6 ਅਕਤੂਬਰ (ਰਣਜੀਤ ਸਿੰਘ)- ਰਾਜਪੁਰਾ ਪਟਿਆਲਾ ਰੋਡ ’ਤੇ ਪਿੰਡ ਖੰਡੌਲੀ ਨੇੜੇ ਇਕ ਚਿਪਸ ਫੀਡ ਅਤੇ ਹੋਰ ਸਮਾਨ ਸਮੇਤ ਹੋਰ ਸਮਾਨ ਬਣਾਉਣ ਵਾਲੀ ਫੈਕਟਰੀ ਵਿਚ ਅੱਗ ਲੱਗ ਗਈ। ਅੱਗ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਫਾਇਰ ਅਫ਼ਸਰ ਅਮਰਪ੍ਰੀਤ ਸਿੰਘ ਰੂਬੀ ਨੇ ਦੱਸਿਆ ਕਿ ਅੱਗ ਬਹੁਤ ਜ਼ਿਆਦਾ ਭਿਆਨਕ ਲੱਗੀ ਹੋਈ ਸੀ, ਜਿਸ ਕਾਰਨ ਰਾਜਪੁਰਾ ਫਾਇਰ ਬਿ੍ਗੇਡ ਸਮੇਤ ਪਟਿਆਲਾ ਅਤੇ ਹੋਰਨਾਂ ਥਾਵਾਂ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਾਉਣੀਆਂ ਪਈਆਂ ਪਰ ਅੱਗ ਦੇ ਕਾਬੂ ਪਾ ਲਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਅੱਜ ਹੋ ਸਕਦੈ ਬਿਹਾਰ ਚੋਣਾਂ ਤੇ ਤਰਨਤਾਰਨ ਜ਼ਿਮਨੀ ਚੋਣ ਦਾ ਐਲਾਨ ਅਗਲੀ ਖ਼ਬਰ ਸੁਪਰੀਮ ਕੋਰਟ ਵਿਚ ਵਾਂਗਚੁਕ ਦੀ ਰਿਹਾਈ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ
Ad Position 24