10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2025

ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵਧਿਆ

ਬਾਬਾ ਬਕਾਲਾ ਸਾਹਿਬ, (ਅੰਮ੍ਰਿਤਸਰ), 6 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਹਾਲ ਹੀ ਵਿਚ ਪੈ ਰਹੀ ਬਰਸਾਤ ਦੇ ਮੱਦੇਨਜ਼ਰ ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਵੱਧਣ ਦਾ ਸਮਾਚਾਰ ਪ੍ਰਾਪਤ...

Ad Position 21
No active advertisement
ਅਜੀਤ ਡੈਸਕ 06-10-2025

ਬਾਬਾ ਬਕਾਲਾ ਸਾਹਿਬ, (ਅੰਮ੍ਰਿਤਸਰ), 6 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਹਾਲ ਹੀ ਵਿਚ ਪੈ ਰਹੀ ਬਰਸਾਤ ਦੇ ਮੱਦੇਨਜ਼ਰ ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਵੱਧਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਰੀਗੇਸ਼ਨ ਵਿਭਾਗ ਦੇ ਅਧਿਕਾਰੀ ਉਮੇਦ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਬਿਆਸ ਦਰਿਆ ਵਿਚ ਪਾਣੀ ਦਾ ੳੇੁੱਚਤਮ ਪੱਧਰ ਦਰਿਆ ਵਿਚ ਲਗਾਏ ਗਏ ਗੇਜ ਅਨੁਸਾਰ ਅੱਜ 739.30 ਮਾਪਿਆ ਗਿਆ ਹੈ, ਜਿਸਦਾ ਨਿਕਾਸ ਪੱਧਰ 85000 ਕਿਊਸਿਕ ਮਾਪਿਆ ਗਿਆ ਹੈ, ਜੋ ਕਿ ਪਿਛਲੇ ਸਮੇਂ ਦੌਰਾਨ 20-21,000 ਕਿਊਸਿਕ 'ਤੇ ਵਹਿ ਰਿਹਾ ਸੀ । ਉਨ੍ਹਾਂ ਕਿਹਾ ਕਿ ਮੌਸਮ ਦੇ ਮੱਦੇ ਨਜ਼ਰ ਪਾਣੀ ਦਾ ਪੱਧਰ ਅਜੇ ਹੋਰ ਵੱਧਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ।

Ad Position 22
No active advertisement
ਪਿਛਲੀ ਖ਼ਬਰ ਭਾਰਤ ਦੇ ਚੀਫ਼ ਜਸਟਿਸ ’ਤੇ ਵਕੀਲ ਵਲੋਂ ਹਮਲਾ ਅਗਲੀ ਖ਼ਬਰ ਫ਼ਰਾਂਸ ਤੋਂ ਡੰਕੀ ਰੂਟ ਰਾਹੀਂ ਬਿ੍ਟੇਨ ਜਾ ਰਹੇ 85 ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਜਲੰਧਰ ਦਾ ਨੌਜਵਾਨ ਲਾਪਤਾ
Ad Position 24