11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2025

ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਫੁੱਲਾਂ ਦੀ ਸਜਾਵਟ ਆਰੰਭ

ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ...

Ad Position 21
No active advertisement
ਅਜੀਤ ਡੈਸਕ 06-10-2025

ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸੰਗਤਾਂ ਵਲੋਂ ਹਰ ਸਾਲ ਵਾਂਗ ਫੁੱਲਾਂ ਦੀ ਸਜਾਵਟ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਫੁੱਲਾਂ ਦੀ ਸਜਾਵਟ ਦੀ ਅੱਜ ਸੇਵਾ ਆਰੰਭ ਹੋਈ ਹੈ, ਜਿਸ ਦੌਰਾਨ ਦੇਸੀ ਵਿਦੇਸ਼ੀ ਰੰਗ-ਬਿਰੰਗੇ ਫੁੱਲਾਂ ਨਾਲ ਸ਼ਰਧਾਲੂਆਂ ਤੇ ਪ੍ਰਬੰਧਕਾਂ ਵਲੋਂ ਸਜਾਵਟ ਕੀਤੀ ਜਾ ਰਹੀ ਹੈ। ਇਹ ਸਜਾਵਟ ਦੀ ਸੇਵਾ ਕੱਲ੍ਹ ਤੱਕ ਮੁਕੰਮਲ ਹੋ ਜਾਵੇਗੀ। ਇਸ ਦੌਰਾਨ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। 

Ad Position 22
No active advertisement
ਪਿਛਲੀ ਖ਼ਬਰ ਅੱਡਾ ਝੁੰਗੀਆਂ ਬੀਣੇਵਾਲ 'ਚ ਚੱਲੀ ਗੋਲੀ ਅਗਲੀ ਖ਼ਬਰ ਚੰਡੀਗੜ੍ਹ ਕਾਲੋਨੀ 'ਚ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ
Ad Position 24