11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2025

ਸੰਯੁਕਤ ਕਿਸਾਨ ਮੋਰਚਾ ਦੇ ਨੈਸ਼ਨਲ ਆਗੂਆਂ ਦੀ ਬੈਠਕ ਹੋਈ ਸ਼ੁਰੂ

ਚੰਡੀਗੜ੍ਹ, 7 ਅਕਤੂਬਰ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚਾ ਦੇ ਨੈਸ਼ਨਲ ਆਗੂਆਂ ਦੀ ਇਕ ਵਿਸ਼ੇਸ਼ ਇਕੱਤਰਤਾ ਚੰਡੀਗੜ੍ਹ ’ਚ ਕਿਸਾਨ ਭਵਨ ਵਿਖੇ ਸ਼ੁਰੂ ਹੋ ਗਈ ਹੈ। ਸਕੱਤਰਤਾ ਦੌਰਾਨ...

Ad Position 21
No active advertisement
ਅਜੀਤ ਡੈਸਕ 07-10-2025

ਚੰਡੀਗੜ੍ਹ, 7 ਅਕਤੂਬਰ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚਾ ਦੇ ਨੈਸ਼ਨਲ ਆਗੂਆਂ ਦੀ ਇਕ ਵਿਸ਼ੇਸ਼ ਇਕੱਤਰਤਾ ਚੰਡੀਗੜ੍ਹ ’ਚ ਕਿਸਾਨ ਭਵਨ ਵਿਖੇ ਸ਼ੁਰੂ ਹੋ ਗਈ ਹੈ। ਸਕੱਤਰਤਾ ਦੌਰਾਨ ਪ੍ਰਧਾਨਗੀ ਵਿਚ ਮੰਡਲ ਵਿਚ ਬਲਵੀਰ ਸਿੰਘ ਰਾਜੇਵਾਲ, ਨਗਿੰਦਰ ਬਡਲਾਗਪੁਰ ਕਰਨਾਟਕ, ਸ਼ੰਕਰ ਘੋਸ਼ ਪੱਛਮੀ ਬੰਗਾਲ, ਅਸ਼ੋਕ ਬਿਹਾਰ, ਸੀਰਾ ਸਾਗਰ ਮਹਾਰਾਸ਼ਟਰ, ਬਿਜੂ ਕ੍ਰਿਸ਼ਨਨ ਕੇਰਲਾ, ਬੂਟਾ ਸਿੰਘ ਬੁਰਜ ਗਿੱਲ ਪੰਜਾਬ ਅਤੇ ਹਰਿੰਦਰ ਸਿੰਘ ਲੱਖੋਵਾਲ ਆਦਿ ਸ਼ਮੂਲੀਅਤ ਕਰ ਰਹੇ ਹਨ। 

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ’ਚ ਪਏ ਮੀਂਹ ਨੇ ਮੌਸਮ ਕੀਤਾ ਠੰਢਾ, ਕਿਸਾਨਾਂ ਦੇ ਸਾਹ ਸੂਤੇ ਅਗਲੀ ਖ਼ਬਰ ਦਿੱਲੀ-ਐਨ.ਸੀ.ਆਰ. ‘ਜਾਅਲੀ’ ਕਾਲ ਸੈਂਟਰ ਮਾਮਲੇ ਵਿਚ ਈ.ਡੀ. ਦੀ ਛਾਪੇਮਾਰੀ
Ad Position 24