11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2025

ਬੱਸ ਹੇਠਾਂ ਆਉਣ ਕਾਰਨ ਬਜ਼ੁਰਗ ਦੀ ਮੌਤ

ਰਾਏਕੋਟ, 7 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਲੁਧਿਆਣਾ-ਬਠਿੰਡਾ ਰਾਜਮਾਰਗ ‘ਤੇ ਸਥਿਤ ਭਾਈ ਨੂਰਾ ਮਾਹੀ ਬੱਸ ਸਟੈਂਡ...

Ad Position 21
No active advertisement
ਅਜੀਤ ਡੈਸਕ 07-10-2025

ਰਾਏਕੋਟ, 7 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਲੁਧਿਆਣਾ-ਬਠਿੰਡਾ ਰਾਜਮਾਰਗ ‘ਤੇ ਸਥਿਤ ਭਾਈ ਨੂਰਾ ਮਾਹੀ ਬੱਸ ਸਟੈਂਡ ਰਾਏਕੋਟ ਦੇ ਸਾਹਮਣੇ ਇਕ ਬਜ਼ੁਰਗ ਦੀ ਬੱਸ ਹੇਠਾਂ ਆਉਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ’ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਦਰਸ਼ਨ ਸਿੰਘ (70) ਪੁੱਤਰ ਮੱਘਰ ਸਿੰਘ ਵਾਸੀ ਜੱਟਪੁਰਾ, ਜੋ ਕਿ ਅੱਜ ਸਵੇਰੇ 9 ਵਜੇ ਦੇ ਕਰੀਬ ਰਾਏਕੋਟ ਸ਼ਹਿਰ ਤੋਂ ਕੁਝ ਖਰੀਦੋ-ਫਰੋਖਤ ਕਰਨ ਲਈ ਟੈਂਪੂ ਰਾਹੀਂ ਆਇਆ ਸੀ। ਇਸੇ ਦੌਰਾਨ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਹੇਠਾਂ ਆਉਣ ਕਾਰਨ ਦਰਸ਼ਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। 

Ad Position 22
No active advertisement
ਪਿਛਲੀ ਖ਼ਬਰ ਪਿੰਡ ਰੂੜੀਵਾਲਾ ਵਿਖੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਨਵ-ਨਿਯੁਕਤ ਵਰਕਿੰਗ ਕਮੇਟੀ ਮੈਂਬਰਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾ...
Ad Position 24