11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2025

ਪਿੰਡ ਰੂੜੀਵਾਲਾ ਵਿਖੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ

ਚੋਹਲਾ ਸਾਹਿਬ, 7 ਅਕਤੂਬਰ (ਬਲਵਿੰਦਰ ਸਿੰਘ)-ਜ਼ਿਲ੍ਹਾ ਤਰਨਤਾਰਨ ਦੇ ਪਿੰਡ ਰੂੜੀਵਾਲਾ ਵਿਖੇ...

Ad Position 21
No active advertisement
ਅਜੀਤ ਡੈਸਕ 07-10-2025

ਚੋਹਲਾ ਸਾਹਿਬ, 7 ਅਕਤੂਬਰ (ਬਲਵਿੰਦਰ ਸਿੰਘ)-ਜ਼ਿਲ੍ਹਾ ਤਰਨਤਾਰਨ ਦੇ ਪਿੰਡ ਰੂੜੀਵਾਲਾ ਵਿਖੇ ਅੱਜ ਦੁਪਹਿਰ ਲਗਭਗ 2 ਵਜੇ ਦੇ ਕਰੀਬ ਪਿੰਡ ਰੂੜੀਵਾਲਾ ਦੇ ਰਹਿਣ ਵਾਲੇ ਇਕ ਵਿਅਕਤੀ ਅਜਾਇਬ ਸਿੰਘ (45) ਪੁੱਤਰ ਮੱਸਾ ਸਿੰਘ ਦੀ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਅਜਾਇਬ ਸਿੰਘ ਜੋ ਕਿ ਆਪਣੇ ਪਿੰਡ ਤੋਂ ਨਜ਼ਦੀਕੀ ਪਿੰਡ ਗੰਡੀਵਿੰਡ ਵਾਲੇ ਰੋਡ ਉਤੇ ਪੈਦਲ ਤੁਰਿਆ ਜਾ ਰਿਹਾ ਸੀ ਕਿ ਪਿੱਛੋਂ ਆ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਲੋਂ ਅਜਾਇਬ ਸਿੰਘ ਉਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੌਰਾਨ ਅਜਾਇਬ ਸਿੰਘ ਦੀ ਮੌਕੇ ਉਤੇ ਹੀ ਮੌਤ ਹੋ ਗਈ। 

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਰੇਲਵੇ ਤੇ ਜਲ ਸ਼ਕਤੀ ਰਾਜ ਮੰਤਰੀ ਵੀ ਸੁਮੰਨਾ ਵਲੋਂ ਹਲਕਾ ਰਾਜਾਸਾਂਸੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਬੱਸ ਹੇਠਾਂ ਆਉਣ ਕਾਰਨ ਬਜ਼ੁਰਗ ਦੀ ਮੌਤ
Ad Position 24