11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2025

ਮੀਂਹ ਨਾਲ ਮੰਡੀਆਂ 'ਚ ਆਇਆ ਝੋਨਾ ਭਿੱਜਿਆ

ਕਟਾਰੀਆਂ, 7 ਅਕਤੂਬਰ (ਪ੍ਰੇਮੀ ਸੰਧਵਾਂ)-ਨਵਾਂਸ਼ਹਿਰ ਅਧੀਨ ਪੈਂਦੀ ਦਾਣਾ ਮੰਡੀ ਕਟਾਰੀਆਂ ਤੇ ਮਕਸੂਦਪੁਰ-ਸੂੰਢ ਦੀ ਦਾਣਾ ਮੰਡੀ...

Ad Position 21
No active advertisement
ਅਜੀਤ ਡੈਸਕ 07-10-2025

ਕਟਾਰੀਆਂ, 7 ਅਕਤੂਬਰ (ਪ੍ਰੇਮੀ ਸੰਧਵਾਂ)-ਨਵਾਂਸ਼ਹਿਰ ਅਧੀਨ ਪੈਂਦੀ ਦਾਣਾ ਮੰਡੀ ਕਟਾਰੀਆਂ ਤੇ ਮਕਸੂਦਪੁਰ-ਸੂੰਢ ਦੀ ਦਾਣਾ ਮੰਡੀ ਵਿਚ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਵਲੋਂ ਮੰਡੀ ਵਿਚ ਲਿਆਂਦਾ ਝੋਨਾ ਮੀਂਹ ਨਾਲ ਭਿੱਜਦਾ ਰਿਹਾ ਪਰ ਇਸ ਦੇ ਬਾਵਜੂਦ ਵੀ ਕਿਸਾਨਾਂ ਨੇ ਕਿਹਾ ਕਿ ਕੋਈ ਵੀ ਸਰਕਾਰੀ ਖਰੀਦ ਏਜੰਸੀ ਦਾ ਅਧਿਕਾਰੀ ਨਜ਼ਰ ਨਹੀਂ ਆਇਆ। ਕਮਲਜੀਤ ਬੰਗਾ, ਬਲਦੇਵ ਸਿੰਘ ਮਕਸੂਦਪੁਰ-ਸੂੰਢ, ਸੰਦੀਪ ਸਿੰਘ ਲਾਲੀ ਗਦਾਣੀ, ਹਰਵਿੰਦਰ ਸਿੰਘ ਬੋਇਲ ਅਤੇ ਪ੍ਰਵਾਸੀ ਭਾਰਤੀ ਤੇ ਕਿਸਾਨ ਯੂਨੀਅਨ ਹਲਕਾ ਬੰਗਾ ਦੇ ਪ੍ਰਧਾਨ ਨਿਰਮਲ ਸਿੰਘ ਸੰਧੂ ਅਤੇ ਠੇਕੇਦਾਰ ਸੁਰਜੀਤ ਸਿੰਘ ਸੰਧੂ ਆਦਿ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬੇਮੌਸਮੇ ਮੀਂਹ ਨਾਲ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ। 

Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਬਿਜਲੀ ਟਰਾਂਸਮਿਸ਼ਨ ਤੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ ਅਗਲੀ ਖ਼ਬਰ ਪੰਥਕ ਧਿਰਾਂ ਨੇ ਸੰਦੀਪ ਸਿੰਘ ਸੰਨੀ ਦੇ ਭਰਾ ਮਨਦੀਪ ਸਿੰਘ ਨੂੰ ਤਰਨ ਤਾਰਨ ਉਪ ਚੋਣ ਲਈ ਸਾਂਝਾ ਉਮੀਦਵਾਰ ਐਲਾਨਿਆ
Ad Position 24