11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2025

ਸ. ਸੁਖਬੀਰ ਸਿੰਘ ਬਾਦਲ ਵਲੋਂ ਰਾਜਵੀਰ ਜਵੰਦਾ ਦਾ ਫੋਰਟਿਸ ਪੁੱਜ ਕੇ ਜਾਣਿਆ ਹਾਲ

ਚੰਡੀਗੜ੍ਹ, 7 ਅਕਤੂਬਰ-ਸ. ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਹੋਣਹਾਰ ਗਾਇਕ ਰਾਜਵੀਰ ਜਵੰਦਾ ਦੇ ਮਾਤਾ ਜੀ ਅਤੇ ਹੋਰ ਪਰਿਵਾਰਕ...

Ad Position 21
No active advertisement
ਅਜੀਤ ਡੈਸਕ 07-10-2025

ਚੰਡੀਗੜ੍ਹ, 7 ਅਕਤੂਬਰ-ਸ. ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਹੋਣਹਾਰ ਗਾਇਕ ਰਾਜਵੀਰ ਜਵੰਦਾ ਦੇ ਮਾਤਾ ਜੀ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਉਸਦੇ ਦੋਸਤਾਂ, ਜੋ ਔਖੀ ਘੜੀ ‘ਚ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ, ਨਾਲ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਮਿਲੇ ਤੇ ਹਸਪਤਾਲ ਦੇ ਉੱਚ ਅਧਿਕਾਰੀਆਂ ਅਤੇ ਡਾਕਟਰ ਸਾਹਿਬਾਨਾਂ ਤੋਂ ਰਾਜਵੀਰ ਦਾ ਸਾਰਾ ਹਾਲ ਜਾਣਿਆ। ਜਿਥੇ ਡਾਕਟਰ ਸਾਹਿਬਾਨਾਂ ਦੀ ਟੀਮ ਪੂਰੀ ਤਨਦੇਹੀ ਨਾਲ ਇਲਾਜ ਕਰ ਰਹੀ ਹੈ, ਉਥੇ ਹੀ ਪਰਿਵਾਰ ਪੂਰੇ ਹੌਸਲੇ ਵਿਚ ਹੈ। ਵਾਹਿਗੁਰੂ ਜੀ ਦੇ ਚਰਨਾਂ ‘ਚ ਅਰਜ਼ੋਈ ਕਰਦੇ ਹਾਂ ਕਿ ਸਾਡਾ ਪੰਜਾਬ ਦਾ ਮਾਣ ਸਾਡਾ ਛੋਟਾ ਵੀਰ ਛੇਤੀ ਸਿਹਤਯਾਬ ਹੋਵੇ। 

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਦੇਸ਼ ਭਰ 'ਚ 26 ਨਵੰਬਰ ਨੂੰ ਸਟੇਟ ਪੱਧਰੀ ਅੰਦੋਲਨ ਦਾ ਐਲਾਨ ਅਗਲੀ ਖ਼ਬਰ ਕੇਂਦਰੀ ਰੇਲਵੇ ਤੇ ਜਲ ਸ਼ਕਤੀ ਰਾਜ ਮੰਤਰੀ ਵਲੋਂ ਅਜਨਾਲਾ ਤੇ ਰਾਜਾਸਾਂਸੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
Ad Position 24