11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2025

ਬਿਲਾਸਪੁਰ 'ਚ ਬੱਸ 'ਤੇ ਪਹਾੜ ਦਾ ਮਲਬਾ ਡਿੱਗਣ ਨਾਲ 10 ਲੋਕਾਂ ਦੀ ਮੌਤ

ਹਿਮਾਚਲ, 7 ਅਕਤੂਬਰ-ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿਚ ਵੱਡਾ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਨਿੱਜੀ...

Ad Position 21
No active advertisement
ਅਜੀਤ ਡੈਸਕ 07-10-2025

ਹਿਮਾਚਲ, 7 ਅਕਤੂਬਰ-ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿਚ ਵੱਡਾ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਨਿੱਜੀ ਬੱਸ 'ਤੇ ਪਹਾੜ ਦਾ ਮਲਬਾ ਡਿੱਗਣ ਨਾਲ 10 ਲੋਕਾਂ ਦੀ ਮੌਤ ਹੋ ਗਈ ਹੈ। ਬੱਸ ਵਿਚ ਕਰੀਬ 20 ਮੁਸਾਫਿਰ ਸਵਾਰ ਦੱਸੇ ਜਾ ਰਹੇ ਹਨ। ਬਿਲਾਸਪੁਰ ਜ਼ਿਲ੍ਹੇ ਦੇ ਝੰਡੂਤਾ ਵਿਧਾਨ ਸਭਾ ਹਲਕੇ ਵਿਚ ਬਲੂਘਾਟ (ਭੱਲੂ ਪੁਲ) ਨੇੜੇ ਇਹ ਘਟਨਾ ਵਾਪਰੀ ਹੈ। ਮਲਬੇ ਹੇਠ ਕਈ ਲੋਕਾਂ ਦੇ ਫਸਣ ਦਾ ਖਦਸ਼ਾ ਹੈ। ਬਚਾਅ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ। 

Ad Position 22
No active advertisement
ਪਿਛਲੀ ਖ਼ਬਰ ਬਿਲਾਸਪੁਰ ਹਾਦਸੇ 'ਤੇ ਮੁੱਖ ਮੰਤਰੀ ਸੁੱਖੂ ਨੇ ਕੀਤਾ ਦੁੱਖ ਪ੍ਰਗਟ ਅਗਲੀ ਖ਼ਬਰ ਮਹਿਲਾ ਵਿਸ਼ਵ ਕੱਪ : 23 ਓਵਰਾਂ ਬਾਅਦ ਇੰਗਲੈਂਡ 83/5
Ad Position 24