11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2025

ਅੱਜ ਤੋਂ ਸ਼ੁਰੂ ਕੀਤੀ ਜਾਵੇਗੀ ਰੌਸ਼ਨ ਪੰਜਾਬ ਮੁਹਿੰਮ

ਚੰਡੀਗੜ੍ਹ, 8 ਅਕਤੂਬਰ (ਸੰਦੀਪ ਸਿੰਘ)- ਅੱਜ ਤੋਂ ਰੌਸ਼ਨ ਪੰਜਾਬ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ...

Ad Position 21
No active advertisement
ਅਜੀਤ ਡੈਸਕ 08-10-2025

ਚੰਡੀਗੜ੍ਹ, 8 ਅਕਤੂਬਰ (ਸੰਦੀਪ ਸਿੰਘ)- ਅੱਜ ਤੋਂ ਰੌਸ਼ਨ ਪੰਜਾਬ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਨੂੰ ਲਾਂਚ ਕਰਨਗੇ। ਇਸ ਮੁਹਿੰਮ ਤਹਿਤ 5,000 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਕੀਤਾ ਜਾਵੇਗਾ। ਸਰਕਾਰ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ 5,000 ਕਰੋੜ ਰੁਪਏ ਖਰਚ ਕਰੇਗੀ।

Ad Position 22
No active advertisement
ਪਿਛਲੀ ਖ਼ਬਰ ਰਾਜਵੀਰ ਜਵੰਦਾ ਦਾ ਹੋਇਆ ਦਿਹਾਂਤ ਅਗਲੀ ਖ਼ਬਰ ਹਵਾਈ ਸੈਨਾ ਦਾ ਅੱਜ ਸਥਾਪਨਾ ਦਿਵਸ : ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਵਧਾਈਆਂ
Ad Position 24