11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2025

ਰਾਜਵੀਰ ਜਵੰਦਾ ਦੀ ਮੌਤ ’ਤੇ ਗੁਰਪ੍ਰੀਤ ਘੁੱਗੀ ਦੀ ਭਾਵੁਕ ਪੋਸਟ

ਚੰਡੀਗੜ੍ਹ, 8 ਅਕਤੂਬਰ- ਗਾਇਕ ਰਾਜਵੀਰ ਜਵੰਦਾ ਦੀ ਮੌਤ ’ਤੇ ਗੁਰਪ੍ਰੀਤ ਘੁੱਗੀ ਨੇ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਤ ਕੁਲਿਹਣੀ ਜਿੱਤ ਗਈ, ਜਵੰਦਾ ਹਾਰ ਗਿਆ..

Ad Position 21
No active advertisement
ਅਜੀਤ ਡੈਸਕ 08-10-2025

ਚੰਡੀਗੜ੍ਹ, 8 ਅਕਤੂਬਰ- ਗਾਇਕ ਰਾਜਵੀਰ ਜਵੰਦਾ ਦੀ ਮੌਤ ’ਤੇ ਗੁਰਪ੍ਰੀਤ ਘੁੱਗੀ ਨੇ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਤ ਕੁਲਿਹਣੀ ਜਿੱਤ ਗਈ, ਜਵੰਦਾ ਹਾਰ ਗਿਆ, ਕਿਵੇਂ ਭੁੱਲਾਂਗੇ ਤੈਨੂੰ ਨਿੱਕੇ ਵੀਰ। ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਰਾਜਵੀਰ ਜਵੰਦਾ ਦਾ ਅੱਜ ਹਸਪਤਾਲ ’ਚ ਦਿਹਾਂਤ ਹੋ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਜਵੰਦਾ ਦੀ ਮੌਤ- ਹਸਪਤਾਲ ਦੇ ਬਾਹਰ ਵਧੀ ਸੁਰੱਖਿਆ ਅਗਲੀ ਖ਼ਬਰ ਰਾਜਵੀਰ ਜਵੰਦਾ ਦਾ ਹੋਇਆ ਦਿਹਾਂਤ
Ad Position 24