11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2025

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ 'ਤੇ ਵਿਧਾਇਕ ਦੇਵ ਮਾਨ ਨੇ ਜਿਤਾਇਆ ਦੁੱਖ

ਨਾਭਾ, 8 ਅਕਤੂਬਰ (ਜਗਨਾਰ ਸਿੰਘ ਦੁਲੱਦੀ) - ਅੱਜ ਜਿਵੇਂ ਹੀ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਦੀ ਖ਼ਬਰ ਆਈ ਤਾਂ ਪੰਜਾਬੀ ਸੰਗੀਤ ਜਗਤ ਦੇ ਨਾਲ ਨਾਲ ਸਮੁੱਚੇ ਪੰਜਾਬੀਆਂ ਵਿਚ ਸੋਗ ਦੀ ਲਹਿਰ ਦੌੜ ਗਈ। ਰਾਜਵੀਰ ਜਵੰਦਾ ਦੀ...

Ad Position 21
No active advertisement
ਅਜੀਤ ਡੈਸਕ 08-10-2025

ਨਾਭਾ, 8 ਅਕਤੂਬਰ (ਜਗਨਾਰ ਸਿੰਘ ਦੁਲੱਦੀ) - ਅੱਜ ਜਿਵੇਂ ਹੀ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਦੀ ਖ਼ਬਰ ਆਈ ਤਾਂ ਪੰਜਾਬੀ ਸੰਗੀਤ ਜਗਤ ਦੇ ਨਾਲ ਨਾਲ ਸਮੁੱਚੇ ਪੰਜਾਬੀਆਂ ਵਿਚ ਸੋਗ ਦੀ ਲਹਿਰ ਦੌੜ ਗਈ। ਰਾਜਵੀਰ ਜਵੰਦਾ ਦੀ ਮੌਤ 'ਤੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਵਾਸੀਆਂ ਖ਼ਾਸਕਰ ਸੰਗੀਤ ਜਗਤ ਲਈ ਬਹੁਤ ਹੀ ਬਹੁਤ ਹੀ ਦੁਖਦਾਈ ਹੈ, ਕਿਉਂ ਕਿ ਅੱਜ ਅਸੀਂ ਇਕ ਹੋਣਹਾਰ ਨੌਜਵਾਨ ਪੰਜਾਬੀ ਗਾਇਕ ਖੋ ਲਿਆ ਹੈ। ਉਨ੍ਹਾਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਦੇ ਹੋਏ ਕਿਹਾ ਕਿ ਵਾਹਿਗੁਰੂ ਰਾਜਵੀਰ ਜਵੰਦਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਿੱਛੇ ਪਰਿਵਾਰ ਤੇ ਪੰਜਾਬੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Ad Position 22
No active advertisement
ਪਿਛਲੀ ਖ਼ਬਰ ਨਸ਼ੇ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਅਖੀਰਲੇ ਪਿੰਡ ਦੇ ਹਾਈ ਸਕੂਲ ਦੀ ਚੈਕਿੰਗ
Ad Position 24