12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2025

ਰਾਜਵੀਰ ਦੀ ਮੌਤ ਦੀ ਖ਼ਬਰ ਸੁਣ ਹੋਇਆ ਬਹੁਤ ਦੁੱਖ- ਭਗਵੰਤ ਮਾਨ

ਚੰਡੀਗੜ੍ਹ, 8 ਅਕਤੂਬਰ- ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਬੱਦੀ...

Ad Position 21
No active advertisement
ਅਜੀਤ ਡੈਸਕ 08-10-2025

ਚੰਡੀਗੜ੍ਹ, 8 ਅਕਤੂਬਰ- ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਰਾਜਵੀਰ ਦੀ ਹੋਈ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ ਹੈ। ਪੰਜਾਬੀ ਸੰਗੀਤ ਜਗਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ।

ਛੋਟੀ ਉਮਰ ’ਚ ਆਪਣੇ ਗੀਤਾਂ ਰਾਹੀਂ ਲੋਕਾਂ ਦੇ ਦਿਲਾਂ ’ਤੇ ਰਾਜ ਕਰਨ ਵਾਲੇ ਰਾਜਵੀਰ ਜਵੰਦਾ ਦੀ ਆਵਾਜ਼ ਸਦਾ ਗੂੰਜਦੀ ਰਹੇਗੀ। ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ’ਚ ਨਿਵਾਸ ਦੇਣ ਤੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Ad Position 22
No active advertisement
ਪਿਛਲੀ ਖ਼ਬਰ ਰਾਜਵੀਰ ਜਵੰਦਾ ਨੇ ਅਜੇ ਹੋਰ ਬੁਲੰਦੀਆਂ ਕਰਨੀਆਂ ਸਨ ਸਰ- ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਮਨਦੀਪ ਨੂੰ ਹਮਾਇਤ ਦੇਣ ਦਾ ਐਲਾਨ
Ad Position 24