12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2025

ਭਲਕੇ (9 ਅਕਤੂਬਰ) ਨੂੰ ਹੋਵੇਗਾ ਰਾਜਵੀਰ ਜਵੰਦਾ ਦਾ ਅੰਤਿਮ ਸੰਸਕਾਰ

ਚੰਡੀਗੜ੍ਹ, 8 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਰਾਜਵੀਰ ਸਿੰਘ ਜਵੰਦਾ ਦੀ ਮਿ੍ਰਤਕ ਦੇਹ ਨੂੰ ਮੋਹਾਲੀ ਸਥਿਤ ਉਨ੍ਹਾਂ ਦੇ ਘਰ ਲਿਆਂਦਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਅਦਾਕਾਰ ਤੇ...

Ad Position 21
No active advertisement
ਅਜੀਤ ਡੈਸਕ 08-10-2025

ਚੰਡੀਗੜ੍ਹ, 8 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਰਾਜਵੀਰ ਸਿੰਘ ਜਵੰਦਾ ਦੀ ਮਿ੍ਤਕ ਦੇਹ ਨੂੰ ਮੋਹਾਲੀ ਸਥਿਤ ਉਨ੍ਹਾਂ ਦੇ ਘਰ ਲਿਆਂਦਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਅਦਾਕਾਰ ਤੇ ਕਲਾਕਾਰ ਪਹੁੰਚੇ ਹੋਏ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਸਮੇਂ ਬਾਅਦ ਹੀ ਉਨ੍ਹਾਂ ਦੀ ਮਿ੍ਤਕ ਦੇਹ ਨੂੰ ਉਹਨਾਂ ਦੇ ਪਿੰਡ ਪੋਨਾ, ਤਹਿਸੀਲ ਜਗਰਾਉਂ, ਜ਼ਿਲ੍ਹਾ ਲੁਧਿਆਣਾ ਲਿਜਾਇਆ ਜਾਵੇਗਾ, ਜਿਥੇ ਕਿ ਭਲਕੇ ਸਵੇਰੇ 11 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਰਾਜਵੀਰ ਜਵੰਦਾ ਦਾ ਵਿਛੋੜਾ ਪੰਜਾਬੀ ਕਲਾ ਜਗਤ ਲਈ ਵੱਡਾ ਘਾਟਾ-ਮਨਪ੍ਰੀਤ ਸਿੰਘ ਬਾਦਲ ਅਗਲੀ ਖ਼ਬਰ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ- ਹੈਲੀਕਾਪਟਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਵਰਖਾ
Ad Position 24