12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2025

ਪੰਜਾਬੀ ਸੰਗੀਤ ਜਗਤ ਲਈ ਅੱਜ ਬਹੁਤ ਦੁਖਦਾਈ ਦਿਨ - ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ...

Ad Position 21
No active advertisement
ਅਜੀਤ ਡੈਸਕ 08-10-2025

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਪੰਜਾਬੀ ਸੰਗੀਤ ਜਗਤ ਲਈ ਬਹੁਤ ਹੀ ਦੁਖਦਾਈ ਦਿਨ ਹੈ। ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਅਕਾਲ ਚਲਾਣੇ ਦੀ ਖਬਰ ਨੇ ਹਰ ਦਿਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬੀ ਮਾਂ ਬੋਲੀ ਦੇ ਅਨਮੋਲ ਹੀਰੇ ਦਾ ਬੇਵਕਤ ਵਿਛੋੜਾ ਬਹੁਤ ਦੁਖਦਾਈ ਹੈ। ਉਨ੍ਹਾਂ ਦਾ ਬੇਵਕਤ ਦਿਹਾਂਤ ਪੰਜਾਬੀ ਸੰਗੀਤ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਅਸਹਿਣਯੋਗ ਦੁੱਖ ਸਹਿਣ ਦੀ ਤਾਕਤ ਬਖਸ਼ਣ। 

Ad Position 22
No active advertisement
ਪਿਛਲੀ ਖ਼ਬਰ 16 ਕਿੱਲੋ ਹੈਰੋਇਨ ਸਮੇਤ 2 ਤਸਕਰ ਕਾਬੂ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ 3 IPS ਸਮੇਤ 52 ਅਫ਼ਸਰਾਂ ਦੇ ਤਬਾਦਲੇ
Ad Position 24