12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2025

ਮਹਿਲਾ ਵਿਸ਼ਵ ਕੱਪ : ਆਸਟ੍ਰੇਲੀਆ ਨੇ ਪਾਕਿਸਤਾਨ ਨੂੰ 107 ਦੌੜਾਂ ਨਾਲ ਹਰਾਇਆ

ਕੋਲੰਬੋ (ਸ੍ਰੀਲੰਕਾ), 8 ਅਕਤੂਬਰ-ਮਹਿਲਾ ਵਿਸ਼ਵ ਕੱਪ ਵਿਚ ਅੱਜ ਦੇ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਤੇ ਪਾਕਿਸਤਾਨ...

Ad Position 21
No active advertisement
ਅਜੀਤ ਡੈਸਕ 08-10-2025

ਕੋਲੰਬੋ (ਸ੍ਰੀਲੰਕਾ), 8 ਅਕਤੂਬਰ-ਮਹਿਲਾ ਵਿਸ਼ਵ ਕੱਪ ਵਿਚ ਅੱਜ ਦੇ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਤੇ ਪਾਕਿਸਤਾਨ ਵਿਚਾਲੇ ਮੈਚ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟ੍ਰੇਲੀਆ ਨੇ 50 ਓਵਰ ਖੇਡਣ ਤੋਂ ਬਾਅਦ 221 ਦੌੜਾਂ 9 ਵਿਕਟਾਂ ਦੇ ਨੁਕਸਾਨ ਉਤੇ ਬਣਾਈਆਂ ਤੇ 222 ਦੌੜਾਂ ਦਾ ਪਾਕਿਸਤਾਨ ਨੂੰ ਟੀਚਾ ਦਿੱਤਾ। ਪਾਕਿਸਤਾਨ ਦੀ ਟੀਮ 114 ਦੌੜਾਂ ਉਤੇ ਸਿਮਟ ਗਈ ਹੈ।

 

Ad Position 22
No active advertisement
ਪਿਛਲੀ ਖ਼ਬਰ ਇੰਟਰਨੈਸ਼ਨਲ ਅਲਗੋਜਾ ਵਾਦਕ ਕਰਮਜੀਤ ਬੱਗਾ ਦਾ ਦਿਹਾਂਤ ਅਗਲੀ ਖ਼ਬਰ ਮਹਿਲਾ ਵਿਸ਼ਵ ਕੱਪ : ਪਾਕਿਸਤਾਨ 36 ਓਵਰਾਂ ਬਾਅਦ 113/9
Ad Position 24