12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2025

ਰਾਜਵੀਰ ਜਵੰਦਾ ਨੂੰ ਅੰਤਿਮ ਵਿਦਾਈ ਦੇਣ ਲਈ ਪਹੁੰਚੇ ਕਈ ਕਲਾਕਾਰ

ਪੋਨਾ (ਜਗਰਾਉਂ, 9 ਅਕਤੂਬਰ - ਪੰਜਾਬ ਦੇ ਪ੍ਰਸਿੱਧ ਗਾਇਕ ਤੇ ਅਦਾਕਾਰ ਰਾਜਵੀਰ ਜਵੰਦਾ ਦਾ ਕੱਲ੍ਹ ਦਿਹਾਂਤ ਹੋ ਗਿਆ ਸੀ। ਰਾਜਵੀਰ ਜਵੰਦਾ ਦਾ ਅੰਤਿਮ ਸੰਸਕਾਰ ਕੁਝ ਹੀ ਦੇਰ ਵਿਚ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਦੇ ਸ਼ਮਸ਼ਾਨ ਘਾਟ...

Ad Position 21
No active advertisement
ਅਜੀਤ ਡੈਸਕ 09-10-2025

ਪੋਨਾ (ਜਗਰਾਉਂ, 9 ਅਕਤੂਬਰ - ਪੰਜਾਬ ਦੇ ਪ੍ਰਸਿੱਧ ਗਾਇਕ ਤੇ ਅਦਾਕਾਰ ਰਾਜਵੀਰ ਜਵੰਦਾ ਦਾ ਕੱਲ੍ਹ ਦਿਹਾਂਤ ਹੋ ਗਿਆ ਸੀ। ਰਾਜਵੀਰ ਜਵੰਦਾ ਦਾ ਅੰਤਿਮ ਸੰਸਕਾਰ ਕੁਝ ਹੀ ਦੇਰ ਵਿਚ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਦੇ ਸ਼ਮਸ਼ਾਨ ਘਾਟ ਵਿਚ ਹੋਣ ਜਾ ਰਿਹਾ ਹੈ। ਰਾਵੀਰ ਜਵੰਦਾ ਨੂੰ ਅੰਤਿਮ ਵਿਦਾਈ ਦੇਣ ਲਈ ਪ੍ਰਸਿੱਧ ਗਾਇਕ ਬੱਬੂ ਮਾਨ, ਕਨਵਰ ਗਰੇਵਾਲ, ਮਨਕੀਰਤ ਔਲਖ, ਕੁਲਵਿੰਦਰ ਬਿੱਲਾ, ਸਤਿੰਦਰ ਸਰਤਾਜ, ਰਣਜੀਤ ਬਾਵਾ, ਜਸਵੀਰ ਜੱਸੀ, ਰੇਸ਼ਮ ਅਨਮੋਲ, ਕਰਮਜੀਤ ਅਨਮੋਲ ਸਮੇਤ ਕਈ ਪੰਜਾਬੀ ਗਾਇਕ ਪਹੁੰਚੇ ਹਨ।

Ad Position 22
No active advertisement
ਪਿਛਲੀ ਖ਼ਬਰ ਜੱਜ ਵਲੋਂ ਚੈਤਨਯਾਨੰਦ ਸਰਸਵਤੀ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ ਅਗਲੀ ਖ਼ਬਰ ਹਰਿਆਣਾ ਦੇ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਵਾਈ ਪੂਰਨ ਕੁਮਾਰ ਦੀ ਪਤਨੀ ਨੂੰ ਮਿਲਣ ਲਈ ਜਲਦ ਹੀ ਪਹੁੰਚਣਗੇ ਨਾਇਬ ਸਿੰਘ ਸ...
Ad Position 24