12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2025

ਯੂ.ਪੀ. : ਮਾਇਆਵਤੀ ਨੇ ਭਾਜਪਾ ਸਰਕਾਰ ਦਾ ਕੀਤਾ ਧੰਨਵਾਦ

ਲਖਨਊ, 9 ਅਕਤੂਬਰ - ਪਾਰਟੀ ਦੇ ਸੰਸਥਾਪਕ ਕਾਂਸ਼ੀ ਰਾਮ ਦੀ ਬਰਸੀ 'ਤੇ, ਬਸਪਾ ਮੁਖੀ ਮਾਇਆਵਤੀ ਨੇ ਕਿਹਾ, "ਅਸੀਂ ਮੌਜੂਦਾ ਸਰਕਾਰ ਦੇ ਧੰਨਵਾਦੀ ਹਾਂ ਕਿਉਂਕਿ ਸਮਾਜਵਾਦੀ ਪਾਰਟੀ ਸਰਕਾਰ...

Ad Position 21
No active advertisement
ਅਜੀਤ ਡੈਸਕ 09-10-2025

ਲਖਨਊ, 9 ਅਕਤੂਬਰ - ਪਾਰਟੀ ਦੇ ਸੰਸਥਾਪਕ ਕਾਂਸ਼ੀ ਰਾਮ ਦੀ ਬਰਸੀ 'ਤੇ, ਬਸਪਾ ਮੁਖੀ ਮਾਇਆਵਤੀ ਨੇ ਕਿਹਾ, "ਅਸੀਂ ਮੌਜੂਦਾ ਸਰਕਾਰ ਦੇ ਧੰਨਵਾਦੀ ਹਾਂ ਕਿਉਂਕਿ ਸਮਾਜਵਾਦੀ ਪਾਰਟੀ ਸਰਕਾਰ ਦੇ ਉਲਟ, ਇਸ ਸਥਾਨ 'ਤੇ ਆਉਣ ਵਾਲੇ ਲੋਕਾਂ ਤੋਂ ਇਕੱਠੇ ਕੀਤੇ ਪੈਸੇ ਨੂੰ ਮੌਜੂਦਾ ਭਾਜਪਾ ਸਰਕਾਰ ਨੇ ਦਬਾਇਆ ਨਹੀਂ ਹੈ... ਜਦੋਂ ਅਸੀਂ ਸੱਤਾ ਵਿਚ ਸੀ, ਅਤੇ ਇਹ ਯਾਦਗਾਰੀ ਸਥਾਨ ਬਣਾਇਆ ਗਿਆ ਸੀ, ਅਸੀਂ ਉਨ੍ਹਾਂ ਲੋਕਾਂ ਲਈ ਟਿਕਟਾਂ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ ਸੀ ਜੋ ਇਸ ਨੂੰ ਦੇਖਣਾ ਚਾਹੁੰਦੇ ਸਨ ਅਤੇ ਇਸ ਤੋਂ ਹੋਣ ਵਾਲੇ ਮਾਲੀਏ ਦੀ ਵਰਤੋਂ ਹੋਰ ਚੀਜ਼ਾਂ 'ਤੇ ਨਹੀਂ ਕੀਤੀ ਜਾਵੇਗੀ। ਉਸ ਦੀ ਵਰਤੋਂ ਲਖਨਊ ਵਿਚ ਬਣੇ ਪਾਰਕਾਂ ਅਤੇ ਹੋਰ ਯਾਦਗਾਰੀ ਸਥਾਨਾਂ ਦੀ ਦੇਖਭਾਲ ਲਈ ਕੀਤੀ ਜਾਵੇਗੀ।"

Ad Position 22
No active advertisement
ਪਿਛਲੀ ਖ਼ਬਰ ਐਨਆਈਏ ਵਲੋਂ ਬਿਹਾਰ ਵਿਚ ਤਲਾਸ਼ੀ ਦੌਰਾਨ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਜ਼ਖੀਰਾ ਜ਼ਬਤ ਅਗਲੀ ਖ਼ਬਰ ਇਕ ਹੋਰ ਮਸ਼ਹੂਰ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ
Ad Position 24