12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2025

ਭਾਰਤ ਵਿਚ ਖੰਘ ਦਾ ਸਿਰਪ ਪੀਣ ਨਾਲ ਬੱਚਿਆਂ ਦੀਆਂ ਹੋਈਆਂ ਮੌਤਾਂ ਦੇ ਮਾਮਲੇ ਵਿਚ ਡਬਲਯੂਐਚਓ ਨੇ ਮੰਗਿਆ ਸਪੱਸ਼ਟੀਕਰਨ

ਨਵੀਂ ਦਿੱਲੀ, 9 ਅਕਤੂਬਰ - ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਭਾਰਤ ਵਿਚ ਖੰਘ ਦਾ ਸਿਰਪ ਪੀਣ ਨਾਲ ਬੱਚਿਆਂ ਦੀਆਂ ਹੋਈਆਂ ਮੌਤਾਂ 'ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਇਸ ਉੱਪਰ ਨੇੜਿਓਂ ਨਿਗਰਾਨੀ ਰੱਖਦੇ ਹੋਏ...

Ad Position 21
No active advertisement
ਅਜੀਤ ਡੈਸਕ 09-10-2025

ਨਵੀਂ ਦਿੱਲੀ, 9 ਅਕਤੂਬਰ - ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਭਾਰਤ ਵਿਚ ਖੰਘ ਦਾ ਸਿਰਪ ਪੀਣ ਨਾਲ ਬੱਚਿਆਂ ਦੀਆਂ ਹੋਈਆਂ ਮੌਤਾਂ 'ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਇਸ ਉੱਪਰ ਨੇੜਿਓਂ ਨਿਗਰਾਨੀ ਰੱਖਦੇ ਹੋਏ ਵਿਸ਼ਵ ਸਿਹਤ ਸੰਗਠਨ ਸਪੱਸ਼ਟੀਕਰਨ ਦੀ ਮੰਗ ਕਰਦਾ ਹੈ... ਡਬਲਯੂਐਚਓ ਇਨ੍ਹਾਂ ਘਟਨਾਵਾਂ ਦੀ ਗੰਭੀਰਤਾ ਨੂੰ ਸਮਝਦਾ ਹੈ ਅਤੇ ਦੁਖਦਾਈ ਘਟਨਾਵਾਂ ਦੀ ਜਾਂਚ ਅਤੇ ਜਵਾਬ ਦੇਣ ਵਿਚ ਰਾਸ਼ਟਰੀ ਅਧਿਕਾਰੀਆਂ ਦਾ ਸਮਰਥਨ ਕਰਨ ਲਈ ਤਿਆਰ ਹੈ। ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ ਸੀਡੀਐਸਸੀਓ ਨੇ ਪੁਸ਼ਟੀ ਕੀਤੀ ਹੈ ਕਿ ਕੋਈ ਵੀ ਉਤਪਾਦ ਦੂਜੇ ਦੇਸ਼ਾਂ ਨੂੰ ਨਿਰਯਾਤ ਨਹੀਂ ਕੀਤਾ ਜਾਂਦਾ ਹੈ।

Ad Position 22
No active advertisement
ਪਿਛਲੀ ਖ਼ਬਰ ਖੰਘ ਦੀ ਦਵਾਈ ਕਾਰਨ ਬੱਚਿਆਂ ਦੀ ਹੋਈ ਮੌਤ ਦਾ ਮਾਮਲਾ: ਸੁਪਰੀਮ ਕੋਰਟ ਕਰੇਗੀ ਜਨਹਿਤ ਪਟੀਸ਼ਨ ’ਤੇ ਸੁਣਵਾਈ ਅਗਲੀ ਖ਼ਬਰ ਪੰਜ ਤੱਤਾਂ ’ਚ ਵਿਲੀਨ ਹੋਇਆ ਰਾਜਵੀਰ ਜਵੰਦਾ
Ad Position 24