12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2025

ਬਠਿੰਡਾ ਵਿਖੇ ਸੀ.ਐਮ. ਮਾਨ ਨੇ ਖੇਡ ਮੈਦਾਨ ਦਾ ਰੱਖਿਆ ਨੀਂਹ-ਪੱਥਰ

ਬਠਿੰਡਾ, 9 ਅਕਤੂਬਰ-ਸੀ.ਐਮ. ਮਾਨ ਤੇ ਕੇਜਰੀਵਾਲ ਨੇ ਖੇਡ ਮੈਦਾਨ ਦਾ ਨੀਂਹ-ਪੱਥਰ...

Ad Position 21
No active advertisement
ਅਜੀਤ ਡੈਸਕ 09-10-2025

ਬਠਿੰਡਾ, 9 ਅਕਤੂਬਰ-ਸੀ.ਐਮ. ਮਾਨ ਤੇ ਕੇਜਰੀਵਾਲ ਨੇ ਖੇਡ ਮੈਦਾਨ ਦਾ ਨੀਂਹ-ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਖੇਡਾਂ ਵਿਚ ਪੰਜਾਬ ਦਾ ਅਹਿਮ ਯੋਗਦਾਨ ਰਿਹਾ। ਪੰਜਾਬ ਵਿਚ 3 ਹਜ਼ਾਰ ਤੋਂ ਵੱਧ ਹੋਰ ਖੇਡ ਮੈਦਾਨ ਬਣਾ ਰਹੇ ਹਾਂ। ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।  

 

Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਤੋਂ ਸ. ਸੁਖਬੀਰ ਸਿੰਘ ਬਾਦਲ ਵਲੋਂ 100 ਟਰੱਕ ਚਾਰੇ ਦੇ ਹੜ੍ਹ ਪ੍ਰਭਾਵਿਤ ਖੇਤਰ ਲਈ ਰਵਾਨਾ ਅਗਲੀ ਖ਼ਬਰ ਦਿਹਾਤੀ ਪੁਲਿਸ ਵਲੋਂ 3 ਪਿਸਟਲ, 10 ਜ਼ਿੰਦਾ ਰੌਂਦ, ਇਕ ਮੋਬਾਈਲ ਅਤੇ ਮੋਟਰ ਸਾਈਕਲ ਸਮੇਤ 2 ਗ੍ਰਿਫਤਾਰ
Ad Position 24