12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2025

ਸ੍ਰੀ ਚਮਕੌਰ ਸਾਹਿਬ ਤੋਂ ਸ. ਸੁਖਬੀਰ ਸਿੰਘ ਬਾਦਲ ਵਲੋਂ 100 ਟਰੱਕ ਚਾਰੇ ਦੇ ਹੜ੍ਹ ਪ੍ਰਭਾਵਿਤ ਖੇਤਰ ਲਈ ਰਵਾਨਾ

ਸ੍ਰੀ ਚਮਕੌਰ ਸਾਹਿਬ, 9 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਅੱਜ ਬਾਅਦ ਦੁਪਹਿਰ ਸ੍ਰੀ ਚਮਕੌਰ ਸਾਹਿਬ ਦੇ...

Ad Position 21
No active advertisement
ਅਜੀਤ ਡੈਸਕ 09-10-2025

ਸ੍ਰੀ ਚਮਕੌਰ ਸਾਹਿਬ, 9 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਅੱਜ ਬਾਅਦ ਦੁਪਹਿਰ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਦੁੱਗਰੀ ਦੇ ਜੱਸੜ ਫਾਰਮ ਤੋਂ 100 ਟਰੱਕ ਚਾਰੇ (ਅਚਾਰ) ਦੇ ਹੜ੍ਹ ਪ੍ਰਭਾਵਿਤ ਖੇਤਰ ਦੇ ਪਸ਼ੂਆਂ ਲਈ ਰਵਾਨਾ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਮੌਜੂਦ ਸਨ। 

Ad Position 22
No active advertisement
ਪਿਛਲੀ ਖ਼ਬਰ ਮਹਿਲਾ ਵਿਸ਼ਵ ਕੱਪ : ਭਾਰਤ ਤੇ ਦੱਖਣ ਅਫਰੀਕਾ ਵਿਚਾਲੇ ਹੋਣ ਵਾਲੇ ਮੈਚ 'ਚ ਮੀਂਹ ਨੇ ਪਾਇਆ ਵਿਘਨ ਅਗਲੀ ਖ਼ਬਰ ਬਠਿੰਡਾ ਵਿਖੇ ਸੀ.ਐਮ. ਮਾਨ ਨੇ ਖੇਡ ਮੈਦਾਨ ਦਾ ਰੱਖਿਆ ਨੀਂਹ-ਪੱਥਰ
Ad Position 24