12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2025

ਮਹਿਲਾ ਵਿਸ਼ਵ ਕੱਪ : ਭਾਰਤ ਨੇ ਦੱਖਣ ਅਫਰੀਕਾ ਨੂੰ ਦਿੱਤਾ 252 ਦੌੜਾਂ ਦਾ ਟੀਚਾ

ਆਂਧਰਾ ਪ੍ਰਦੇਸ਼, 9 ਅਕਤੂਬਰ-ਮਹਿਲਾ ਵਿਸ਼ਵ ਕੱਪ ਦੇ ਇਕ ਦਿਨਾਂ ਅੱਜ ਦੇ ਭਾਰਤ ਤੇ ਦੱਖਣ ਅਫਰੀਕਾ ਦੇ ਮੈਚ...

Ad Position 21
No active advertisement
ਅਜੀਤ ਡੈਸਕ 09-10-2025

ਆਂਧਰਾ ਪ੍ਰਦੇਸ਼, 9 ਅਕਤੂਬਰ-ਮਹਿਲਾ ਵਿਸ਼ਵ ਕੱਪ ਦੇ ਇਕ ਦਿਨਾਂ ਅੱਜ ਦੇ ਭਾਰਤ ਤੇ ਦੱਖਣ ਅਫਰੀਕਾ ਦੇ ਮੈਚ ਵਿਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕੀਤੀ ਤੇ ਦੱਖਣ ਅਫਰੀਕਾ ਨੂੰ 252 ਦੌੜਾਂ ਦਾ ਟੀਚਾ ਦਿੱਤਾ। ਦੱਖਣ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ ਤੇ ਭਾਰਤ ਦੀ ਟੀਮ 49.5 ਓਵਰਾਂ ਵਿਚ 251 ਦੌੜਾਂ ਉਤੇ ਸਿਮਟ ਗਈ। 

Ad Position 22
No active advertisement
ਪਿਛਲੀ ਖ਼ਬਰ 'ਆਪ' ਆਗੂ ਦਲਜੀਤ ਸਿੰਘ ਮਿਆਦੀਆਂ ਸੈਂਕੜੇ ਸਾਥੀਆਂ ਸਮੇਤ ਵਾਰਿਸ ਪੰਜਾਬ ਪਾਰਟੀ 'ਚ ਸ਼ਾਮਿਲ ਅਗਲੀ ਖ਼ਬਰ ਨਵ-ਨਿਯੁਕਤ ਡੀ. ਐਸ. ਪੀ. ਧਰੇਂਦਰ ਵਰਮਾ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ
Ad Position 24