12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2025

ਵਰਿੰਦਰ ਸਿੰਘ ਘੁੰਮਣ ਦਾ ਅਕਾਲ ਚਲਾਣਾ ਬੇਹੱਦ ਦੁਖਦਾਈ-ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, 9 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ...

Ad Position 21
No active advertisement
ਅਜੀਤ ਡੈਸਕ 09-10-2025

ਸ੍ਰੀ ਮੁਕਤਸਰ ਸਾਹਿਬ, 9 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮਸ਼ਹੂਰ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਨੂੰ ਹਾਰਟ ਅਟੈਕ ਆਉਣ ਕਾਰਨ ਅਕਾਲ ਚਲਾਣਾ ਕਰ ਜਾਣਾ ਬੇਹੱਦ ਦੁਖਦਾਈ ਹੈ। ਉਹ ਸ਼ੁੱਧ ਸ਼ਾਕਾਹਾਰੀ ਖੁਰਾਕ ਨਾਲ ਬਾਡੀ ਬਿਲਡਿੰਗ ਕਰਦੇ ਸਨ। ਉਹ ਸ਼ਾਕਾਹਾਰੀ ਖੁਰਾਕ ਨਾਲ ਪਹਿਲਵਾਨੀ ਕਰਨ ਲਈ ਵਿਸ਼ਵ ਵਿਚ ਪ੍ਰਸਿੱਧ ਸਨ। ਉਨ੍ਹਾਂ ਦੇ ਬੇਵਕਤ ਵਿਛੋੜੇ ਨਾਲ ਪੰਜਾਬ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪ੍ਰਮਾਤਮਾ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। 

Ad Position 22
No active advertisement
ਪਿਛਲੀ ਖ਼ਬਰ ਮਹਿਲਾ ਵਿਸ਼ਵ ਕੱਪ : ਦੱਖਣ ਅਫਰੀਕਾ ਦਾ ਸਕੋਰ 24 ਓਵਰਾਂ ਬਾਅਦ 89/5 ਅਗਲੀ ਖ਼ਬਰ ਸੰਨੀ ਦਿਓਲ, ਪ੍ਰੀਤੀ ਜ਼ਿੰਟਾ ਤੇ ਕਰਨ ਦਿਓਲ ਨੇ ਅੰਤਰਰਾਸ਼ਟਰੀ ਅਟਾਰੀ ਰੇਲਵੇ ਸਟੇਸ਼ਨ 'ਤੇ ਕੀਤੀ ਸ਼ੂਟਿੰਗ
Ad Position 24