12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2025

ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਦਿਹਾਂਤ 'ਤੇ ਮਨਕੀਰਤ ਔਲਖ ਨੇ ਪ੍ਰਗਟਾਇਆ ਦੁੱਖ

ਚੰਡੀਗੜ੍ਹ, 9 ਅਕਤੂਬਰ-ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਦਿਹਾਂਤ 'ਤੇ ਮਨਕੀਰਤ ਔਲਖ ਨੇ ਦੁੱਖ ਪ੍ਰਗਟ...

Ad Position 21
No active advertisement
ਅਜੀਤ ਡੈਸਕ 09-10-2025

ਚੰਡੀਗੜ੍ਹ, 9 ਅਕਤੂਬਰ-ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਦਿਹਾਂਤ 'ਤੇ ਮਨਕੀਰਤ ਔਲਖ ਨੇ ਦੁੱਖ ਪ੍ਰਗਟ ਕੀਤਾ ਹੈ ਤੇ ਸੋਸ਼ਲ ਮੀਡੀਆ ਉਤੇ ਲਾਈਵ ਹੋ ਕੇ ਅਫਸੋਸ ਜ਼ਾਹਿਰ ਕੀਤਾ ਹੈ। ਦੱਸ ਦਈਏ ਕਿ ਅੱਜ ਅੰਤਰਰਾਸ਼ਟਰੀ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਹੋ ਗਈ ਹੈ। ਮਸ਼ਹੂਰ ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਘੁੰਮਣ ਦੇ ਮੋਢੇ ਵਿਚ ਫ੍ਰੈਕਚਰ ਸੀ ਅਤੇ ਉਨ੍ਹਾਂ ਨੂੰ ਇਲਾਜ ਲਈ ਫੋਰਟਿਸ ਅੰਮ੍ਰਿਤਸਰ ਵਿਚ ਦਾਖਲ ਕਰਵਾਇਆ ਗਿਆ ਸੀ। ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਅਯੁੱਧਿਆ 'ਚ ਭਿਆਨਕ ਧਮਾਕੇ 'ਚ ਮਕਾਨ ਹੋਇਆ ਢਹਿ-ਢੇਰੀ, 5 ਲੋਕਾਂ ਦੀ ਮੌਤ ਅਗਲੀ ਖ਼ਬਰ ਮਹਿਲਾ ਵਿਸ਼ਵ ਕੱਪ : ਦੱਖਣ ਅਫਰੀਕਾ ਦਾ ਸਕੋਰ 24 ਓਵਰਾਂ ਬਾਅਦ 89/5
Ad Position 24