12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2025

ਪ੍ਰਵਾਸੀ ਮਜ਼ਦੂਰ ਵਲੋਂ ਨਾਬਾਲਗ ਅਪਾਹਜ ਬੱਚੇ ਨਾਲ ਬਦਫੈਲੀ ਕਰਨ ਦੀ ਕੋਸ਼ਿਸ਼

ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਪੁਰਹੀਰਾਂ ’ਚ ਪ੍ਰਵਾਸੀ ਮਜ਼ਦੂਰ ਵਲੋਂ ਬੱਚੇ ਨੂੰ ਅਗਵਾ ਕਰਕੇ ਉਸ ਦੀ ਬੇ-ਰਹਿਮੀ ਨਾਲ ਕੀਤੀ ਹੱਤਿਆ ਮਾਮਲੇ ਦੀ ਅਜੇ...

Ad Position 21
No active advertisement
ਅਜੀਤ ਡੈਸਕ 10-10-2025

ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਪੁਰਹੀਰਾਂ ’ਚ ਪ੍ਰਵਾਸੀ ਮਜ਼ਦੂਰ ਵਲੋਂ ਬੱਚੇ ਨੂੰ ਅਗਵਾ ਕਰਕੇ ਉਸ ਦੀ ਬੇ-ਰਹਿਮੀ ਨਾਲ ਕੀਤੀ ਹੱਤਿਆ ਮਾਮਲੇ ਦੀ ਅਜੇ ਸਿਆਹੀ ਸੁੱਕੀ ਨਹੀਂ ਸੀ ਕਿ ਅਜਿਹਾ ਹੀ ਇਕ ਹੋਰ ਮਾਮਲਾ ਅੱਡਾ ਬਾਗਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਪ੍ਰਵਾਸੀ ਮਜ਼ਦੂਰ ਵਲੋਂ 8 ਸਾਲਾ ਅਪਾਹਜ ਬੱਚੇ ਨੂੰ ਘਰੋਂ ਅਗਵਾ ਕਰਨ ਉਪਰੰਤ ਉਸ ਨੂੰ ਪਿੰਡ ਦੇ ਕਬਰਸਤਾਨ ’ਚ ਲਿਜਾ ਕੇ ਉਸ ਨਾਲ ਬਦਫੈਲੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਬੱਚੇ ਵਲੋਂ ਰੌਲਾ ਪਾਉਣ ’ਤੇ ਲੋਕਾਂ ਨੇ ਬੱਚੇ ਨੂੰ ਬਚਾਇਆ ਅਤੇ ਕਥਿਤ ਦੋਸ਼ੀ ਪ੍ਰਵਾਸੀ ਮਜ਼ਦੂਰ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਮੁਤਾਬਿਕ ਘਟਨਾ ਸੰਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਭਾਈ ਸੰਦੀਪ ਸਿੰਘ ਸੰਨੀ ਦੇ ਭਰਾਤਾ ਮਨਦੀਪ ਸਿੰਘ ਨੇ ਅਕਾਲ ਤਖਤ ਸਾਹਿਬ ਸਨਮੁਖ ਅਰਦਾਸ ਕਰਕੇ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਮਹਿਲਾ ਕਮਿਸ਼ਨ ਨੇ ਐਸ.ਐਚ.ਓ. ਭੂਸ਼ਣ ਕੁਮਾਰ ਮਾਮਲੇ ’ਚ ਐਸ.ਐਸ.ਪੀ. ਨੂੰ ਕੀਤਾ ਨੋਟਿਸ ਜਾਰੀ
Ad Position 24