12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2025

ਭਾਈ ਸੰਦੀਪ ਸਿੰਘ ਸੰਨੀ ਦੇ ਭਰਾਤਾ ਮਨਦੀਪ ਸਿੰਘ ਨੇ ਅਕਾਲ ਤਖਤ ਸਾਹਿਬ ਸਨਮੁਖ ਅਰਦਾਸ ਕਰਕੇ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)- ਤਰਨਤਾਰਨ ਜ਼ਿਮਨੀ ਚੋਣ ਲਈ ਅਕਾਲੀ ਦਲ ਵਾਰਸ ਪੰਜਾਬ ਦੇ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਹੋਰ ਪੰਥਕ ਜਥੇਬੰਦੀਆਂ ਦੀ....

Ad Position 21
No active advertisement
ਅਜੀਤ ਡੈਸਕ 10-10-2025

ਅੰਮ੍ਰਿਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)- ਤਰਨਤਾਰਨ ਜ਼ਿਮਨੀ ਚੋਣ ਲਈ ਅਕਾਲੀ ਦਲ ਵਾਰਸ ਪੰਜਾਬ ਦੇ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਹੋਰ ਪੰਥਕ ਜਥੇਬੰਦੀਆਂ ਦੀ ਹਮਾਇਤ ਨਾਲ ਚੋਣ ਲੜ ਰਹੇ ਜੇਲ੍ਹ ਵਿਚ ਨਜ਼ਰਬੰਦ ਸੰਦੀਪ ਸਿੰਘ ਸਨੀ ਦੇ ਭਰਾ ਤੇ ਆਜ਼ਾਦ ਉਮੀਦਵਾਰ ਮਨਦੀਪ ਸਿੰਘ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕਰਕੇ ਆਪਣੀ ਚੋਣ ਮੁਹਿੰਮ ਸ਼ੁਰੂ ਕੀਤੀ ਗਈ। ਅਰਦਾਸ ਉਪਰੰਤ ਮਨਦੀਪ ਸਿੰਘ ਤਰਨ ਤਾਰਨ ਹਲਕੇ ਵਿਚ ਚੋਣ ਪ੍ਰਚਾਰ ਲਈ ਸਾਥੀਆਂ ਦੇ ਵੱਡੇ ਕਾਫ਼ਲੇ ਸਮੇਤ ਰਵਾਨਾ ਹੋਏ। ਇਸ ਮੌਕੇ ਭਾਈ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਐਡਵੋਕੇਟ ਜਸਬੀਰ ਸਿੰਘ ਘੁੰਮਣ, ਭਾਈ ਪਰਮਜੀਤ ਸਿੰਘ ਜੌਹਲ ਸਮੇਤ ਹੋਰ ਵੱਖ-ਵੱਖ ਸਿੱਖ ਜਥੇਬੰਦੀਆਂ ਨਾਲ ਸੰਬੰਧਿਤ ਪੰਥਕ ਸ਼ਖਸ਼ੀਅਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਨਵਜੋਤ ਸਿੰਘ ਸਿੱਧੂ ਨੇ ਕੀਤੀ ਪਿ੍ਅੰਕਾ ਗਾਂਧੀ ਨਾਲ ਮੁਲਾਕਾਤ ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰ ਵਲੋਂ ਨਾਬਾਲਗ ਅਪਾਹਜ ਬੱਚੇ ਨਾਲ ਬਦਫੈਲੀ ਕਰਨ ਦੀ ਕੋਸ਼ਿਸ਼
Ad Position 24