12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2025

ਈ.ਡੀ. ਵਲੋਂ ਰਿਲਾਇੰਸ ਪਾਵਰ ਲਿਮਟਿਡ ਦੇ ਮੁੱਖ ਵਿੱਤੀ ਅਧਿਕਾਰੀ ਅਸ਼ੋਕ ਕੁਮਾਰ ਪਾਲ ਗਿ੍ਫ਼ਤਾਰ

ਨਵੀਂ ਦਿੱਲੀ, 11 ਅਕਤੂਬਰ- ਈ.ਡੀ. ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰਿਲਾਇੰਸ ਪਾਵਰ ਲਿਮਟਿਡ ਦੇ ਮੁੱਖ ਵਿੱਤੀ ਅਧਿਕਾਰੀ (ਸੀਐਫਓ) ਅਸ਼ੋਕ...

Ad Position 21
No active advertisement
ਅਜੀਤ ਡੈਸਕ 11-10-2025

ਨਵੀਂ ਦਿੱਲੀ, 11 ਅਕਤੂਬਰ- ਈ.ਡੀ. ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰਿਲਾਇੰਸ ਪਾਵਰ ਲਿਮਟਿਡ ਦੇ ਮੁੱਖ ਵਿੱਤੀ ਅਧਿਕਾਰੀ (ਸੀਐਫਓ) ਅਸ਼ੋਕ ਕੁਮਾਰ ਪਾਲ ਨੂੰ ਕਥਿਤ ਰਿਲਾਇੰਸ ਪਾਵਰ ਜਾਅਲੀ ਬੈਂਕ ਗਾਰੰਟੀ ਅਤੇ ਜਾਅਲੀ ਇਨਵੌਇਸਿੰਗ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਹੈ। ਪਾਲ ਨੂੰ ਕੱਲ੍ਹ ਰਾਤ ਦਿੱਲੀ ਦਫ਼ਤਰ ਵਿਚ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ ਅੱਜ ਸਵੇਰੇ 9.30 ਵਜੇ ਜੱਜ ਸਾਹਮਣੇ ਪੇਸ਼ ਕੀਤਾ ਜਾਵੇਗਾ ਤਾਂ ਜੋ ਉਸ ਦਾ ਰਿਮਾਂਡ ਮੰਗਿਆ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਡੇਅਰੀ ਕਰਮਚਾਰੀ ’ਤੇ ਦਿਨ ਦਿਹਾੜੇ ਚਲਾਈਆਂ ਗੋਲੀਆਂ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਖ਼ੇਤੀਬਾੜੀ ਖ਼ੇਤਰ ਲਈ ਦੋ ਵੱਡੀਆਂ ਯੋਜਨਾਵਾਂ ਦੀ ਸ਼ੁਰੂਆਤ
Ad Position 24