13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2025

0 ਤੋਂ 5 ਸਾਲ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ

ਜੈਤੋ (ਫ਼ਰੀਦਕੋਟ), 12 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਪਿੰਡ ਗਲਾਬਗੜ੍ਹ ਦੇ ਸਰਪੰਚ ਅਰਵਿੰਦਰ ਸਿੰਘ ਬਿੰਦਰ ਬਰਾੜ, ਪਿੰਡ ਨਵਾਂ ਰੋੜੀਕਪੂਰਾ ਦੇ ਸਰਪੰਚ ਜਸਕਰਨ ਸਿੰਘ ਬਰਾੜ...

Ad Position 21
No active advertisement
ਅਜੀਤ ਡੈਸਕ 12-10-2025

ਜੈਤੋ (ਫ਼ਰੀਦਕੋਟ), 12 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਪਿੰਡ ਗਲਾਬਗੜ੍ਹ ਦੇ ਸਰਪੰਚ ਅਰਵਿੰਦਰ ਸਿੰਘ ਬਿੰਦਰ ਬਰਾੜ, ਪਿੰਡ ਨਵਾਂ ਰੋੜੀਕਪੂਰਾ ਦੇ ਸਰਪੰਚ ਜਸਕਰਨ ਸਿੰਘ ਬਰਾੜ, ਸਾਬਕਾ ਸਰਪੰਚ ਕੁਲਵੰਤ ਸਿੰਘ ਬਰਾੜ ਅਤੇ ਸਮਾਜ ਸੇਵੀ ਸ਼ਮਿੰਦਰ ਸੋਮੀ ਅਰੋੜਾ ਨੇ ਕਿਹਾ ਹੈ ਕਿ ਬੱਚਿਆਂ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣੀਆਂ ਚਾਹੀਦੀਆਂ ਹਨਙ ਕਿਉਂਕਿ ਬੱਚਿਆਂ ਨੂੰ ਪੋਲੀਓ ਜਿਹੀ ਨਾਮੁਰਾਦ ਬਿਮਾਰੀ ਤੋਂ ਮੁਕਤ ਰੱਖਣ ਵਿਚ ਮਦਦਗਾਰ ਸਾਬਤ ਹੁੰਦੀਆਂ ਹਨਙ ਉਨ੍ਹਾਂ ਕਿਹਾ ਕਿ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ ਤੇ ਹਰ ਮਾਤਾ-ਪਿਤਾ ਦਾ ਮੁੱਢਲਾ ਫ਼ਰਜ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਸੈਂਟਰ ਸਥਾਪਤ ਕੀਤੇ ਹੋਏ ਹਨ ਅਤੇ ਇਨ੍ਹਾਂ ਕਰਮਚਾਰੀਆਂ ਵਲੋਂ 13 ਅਤੇ 14 ਅਕਤੂਬਰ ਨੂੰ ਘਰ ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਙ

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ’ਤੇ ਪ੍ਰਗਟਾਈ ਸੰਵੇਦਨਾ ਅਗਲੀ ਖ਼ਬਰ ਆਪਣੇ ਸਭ ਤੋਂ ਹੇਠਲੇ ਪੱਧਰ 'ਤੇ ਹਨ ਅਫ਼ਗਾਨਿਸਤਾਨ ਅਤੇ ਪਾਕਿਸਤਾਨ ਵਿਚਕਾਰ ਸੰਬੰਧ - ਪਾਕਿਸਤਾਨ-ਤਾਲਿਬਾਨ ਟਕਰਾਅ 'ਤੇ, ਰੱਖ...
Ad Position 24