13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2025

ਪੱਛਮੀ ਬੰਗਾਲ : ਸਮੂਹਿਕ ਜਬਰ ਜਨਾਹ ਮਾਮਲੇ ਦੇ ਤਿੰਨੋਂ ਮੁਲਜ਼ਮਾਂ ਨੂੰ ਅਦਾਲਤ ਨੇ ਭੇਜਿਆ 10 ਦਿਨਾਂ ਦੀ ਪੁਲਿਸ ਹਿਰਾਸਤ ਵਿਚ

ਦੁਰਗਾਪੁਰ ਪੱਛਮੀ ਬੰਗਾਲ), 12 ਅਕਤੂਬਰ - ਦੁਰਗਾਪੁਰ ਐਮਬੀਬੀਐਸ ਵਿਦਿਆਰਥਣ ਸਮੂਹਿਕ ਜਬਰ ਜਨਾਹ ਮਾਮਲੇ ਦੇ ਤਿੰਨੋਂ ਮੁਲਜ਼ਮਾਂ ਨੂੰ ਦੁਰਗਾਪੁਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ 10 ਦਿਨਾਂ...

Ad Position 21
No active advertisement
ਅਜੀਤ ਡੈਸਕ 12-10-2025

ਦੁਰਗਾਪੁਰ ਪੱਛਮੀ ਬੰਗਾਲ), 12 ਅਕਤੂਬਰ - ਦੁਰਗਾਪੁਰ ਐਮਬੀਬੀਐਸ ਵਿਦਿਆਰਥਣ ਸਮੂਹਿਕ ਜਬਰ ਜਨਾਹ ਮਾਮਲੇ ਦੇ ਤਿੰਨੋਂ ਮੁਲਜ਼ਮਾਂ ਨੂੰ ਦੁਰਗਾਪੁਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ 10 ਦਿਨਾਂ ਦੀ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਏ.ਡੀ.ਜੀ.ਪੀ. ਮਾਮਲਾ - ਮਹਾਂਪੰਚਾਇਤ ਨੇ ਪ੍ਰਸ਼ਾਸਨ ਨੂੰ ਦਿੱਤਾ 48 ਘੰਟਿਆਂ ਦਾ ਅਲਟੀਮੇਟਮ ਅਗਲੀ ਖ਼ਬਰ ਲਾਲੂ ਯਾਦਵ ਦੀ ਜੰਗਲ ਰਾਜ ਸਰਕਾਰ ਤੋਂ ਡਰਦੇ ਹਨ ਬਿਹਾਰ ਦੇ ਲੋਕ - ਤਰੁਣ ਚੁੱਘ
Ad Position 24