13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2025

ਆਈ. ਏ. ਐੱਸ. ਅਮਨੀਤ ਪੀ. ਕੁਮਾਰ ਦੀ ਰਿਹਾਇਸ਼ ਬਾਹਰ 24 ਘੰਟੇ ਪੁਲਿਸ ਦਾ ਪਹਿਰਾ

ਚੰਡੀਗੜ੍ਹ, 12 ਅਕਤੂਬਰ (ਕਪਿਲ ਵਧਵਾ) ਹਰਿਆਣਾ ਦੇ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਵਾਈ ਪੂਰਨ ਕੁਮਾਰ ਦੀ ਪਤਨੀ ਆਈ. ਏ. ਐੱਸ. ਅਮਨੀਤ ਪੀ. ਕੁਮਾਰ ਦੀ ਸੈਕਟਰ-24 ਸਥਿਤ ਰਿਹਾਇਸ਼ ਬਾਹਰ ...

Ad Position 21
No active advertisement
ਅਜੀਤ ਡੈਸਕ 12-10-2025

ਚੰਡੀਗੜ੍ਹ, 12 ਅਕਤੂਬਰ (ਕਪਿਲ ਵਧਵਾ) ਹਰਿਆਣਾ ਦੇ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਵਾਈ ਪੂਰਨ ਕੁਮਾਰ ਦੀ ਪਤਨੀ ਆਈ. ਏ. ਐੱਸ. ਅਮਨੀਤ ਪੀ. ਕੁਮਾਰ ਦੀ ਸੈਕਟਰ-24 ਸਥਿਤ ਰਿਹਾਇਸ਼ ਬਾਹਰ 24 ਘੰਟੇ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਵਲੋਂ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਬੀਤੇ ਕੁਝ ਦਿਨਾਂ ਤੋਂ ਸਿਆਸਤਦਾਨਾਂ ਅਤੇ ਸੀਨੀਅਰ ਅਧਿਕਾਰੀਆਂ ਦਾ ਉਨ੍ਹਾਂ ਦੇ ਘਰ ਆਉਣ-ਜਾਣ ਵਧਣ ਕਾਰਨ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਇਹ ਫ਼ੈਸਲਾ ਲਿਆ ਹੈ।

ਦੱਸ ਦਈਏ ਕਿ ਰੋਜ਼ਾਨਾ ਇਕ ਦਰਜਨ ਤੋਂ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਡਿਊਟੀ ਆਈ. ਏ. ਐੱਸ. ਅਮਨੀਤ ਪੀ. ਕੁਮਾਰ ਦੇ ਘਰ ਲਗਾਈ ਜਾਂਦੀ ਹੈ। ਇਸ ਦੇ ਨਾਲ ਹੀ ਕਿਸੇ ਵੀ ਅਨਜਾਣ ਵਿਅਕਤੀ ਨੂੰ ਘਰ ਦੀ ਤਰਫ਼ ਜਾਣ ਤੋਂ ਵੀ ਰੋਕਿਆ ਜਾਂਦਾ ਹੈ ਅਤੇ ਪੁਲਿਸ ਦੀ ਸੰਤੁਸ਼ਟੀ ਉਪਰੰਤ ਹੀ ਬੈਰੀਕੇਡ ਪਾਰ ਕਰਨ ਦਿੱਤਾ ਜਾਂਦਾ ਹੈ।

Ad Position 22
No active advertisement
ਪਿਛਲੀ ਖ਼ਬਰ ਬੀ.ਐੱਸ.ਐੱਫ. ਏਅਰ ਵਿੰਗ ਨੂੰ ਮਿਲੀ ਪਹਿਲੀ ਮਹਿਲਾ ਫਲਾਈਟ ਇੰਜਨੀਅਰ ਅਗਲੀ ਖ਼ਬਰ ਅਸਾਮ ਸਰਕਾਰ ਨੇ ਵਿਸ਼ਵਵਿਆਪੀ ਮਨੁੱਖੀ ਪ੍ਰਤਿਭਾ ਨੂੰ ਬਣਾਉਣ ਲਈ ਵਿਦੇਸ਼ੀ ਭਾਸ਼ਾ ਪਹਿਲਕਦਮੀ ਕੀਤੀ ਸ਼ੁਰੂ
Ad Position 24