13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2025

ਸੰਨੀ ਦਿਓਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਇਲਾਹੀ ਬਾਣੀ ਦਾ ਰਸ ਭਿੰਨਾ....

Ad Position 21
No active advertisement
ਅਜੀਤ ਡੈਸਕ 13-10-2025

ਅੰਮ੍ਰਿਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਜ਼ਿਕਰਯੋਗ ਹੈ ਕਿ ਸੰਨੀ ਦਿਉਲ ਇਨ੍ਹੀਂ ਦਿਨੀਂ ਭਾਰਤ ਪਾਕਿ ਸਰਹੱਦ ਦੇ ਵੱਖ ਵੱਖ ਇਲਾਕਿਆਂ ਵਿਚ ਹਿੰਦੀ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਅੱਜ ਦੁਪਹਿਰ ਹੋਵੇਗੀ ਪੰਜਾਬ ਕੈਬਿਨਟ ਦੀ ਮੀਟਿੰਗ ਅਗਲੀ ਖ਼ਬਰ ⭐ਮਾਣਕ-ਮੋਤੀ⭐
Ad Position 24