13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2025

ਆਈਆਰਸੀਟੀਸੀ ਹੋਟਲ ਭ੍ਰਿਸ਼ਟਾਚਾਰ ਮਾਮਲਾ : ਅਦਾਲਤ ਵਲੋਂ ਲਾਲੂ, ਰਾਬੜੀ, ਤੇਜਸਵੀ ਅਤੇ ਹੋਰਨਾਂ ਵਿਰੁੱਧ ਦੋਸ਼ ਤੈਅ

ਨਵੀਂ ਦਿੱਲੀ, 13 ਅਕਤੂਬਰ - ਆਈਆਰਸੀਟੀਸੀ ਹੋਟਲ ਭ੍ਰਿਸ਼ਟਾਚਾਰ ਮਾਮਲੇ 'ਚ ਰਾਊਜ਼ ਐਵੇਨਿਊ ਅਦਾਲਤ ਨੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ, ਆਰਜੇਡੀ ਨੇਤਾ ਤੇਜਸਵੀ ਯਾਦਵ...

Ad Position 21
No active advertisement
ਅਜੀਤ ਡੈਸਕ 13-10-2025

ਨਵੀਂ ਦਿੱਲੀ, 13 ਅਕਤੂਬਰ - ਆਈਆਰਸੀਟੀਸੀ ਹੋਟਲ ਭ੍ਰਿਸ਼ਟਾਚਾਰ ਮਾਮਲੇ 'ਚ ਰਾਊਜ਼ ਐਵੇਨਿਊ ਅਦਾਲਤ ਨੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ, ਆਰਜੇਡੀ ਨੇਤਾ ਤੇਜਸਵੀ ਯਾਦਵ ਅਤੇ ਹੋਰਨਾਂ ਵਿਰੁੱਧ ਦੋਸ਼ ਤੈਅ ਕੀਤੇ ਹਨ।ਇਹ ਮਾਮਲਾ ਰਾਂਚੀ ਅਤੇ ਪੁਰੀ ਦੇ ਦੋ ਆਈਆਰਸੀਟੀਸੀ ਹੋਟਲਾਂ ਦੇ ਟੈਂਡਰ ਵਿੱਚ ਕਥਿਤ ਭ੍ਰਿਸ਼ਟਾਚਾਰ ਨਾਲ ਸੰਬੰਧਿਤ ਹੈ।
ਅਦਾਲਤ ਨੇ ਮੁਲਜ਼ਮਾਂ ਵਿਰੁੱਧ ਉਨ੍ਹਾਂ ਦੀਆਂ ਕਥਿਤ ਭੂਮਿਕਾਵਾਂ ਦੇ ਅਨੁਸਾਰ ਵੱਖ-ਵੱਖ ਧਾਰਾਵਾਂ ਵਿਚ ਦੋਸ਼ ਤੈਅ ਕੀਤੇ ਸਨ। ਰਾਬੜੀ ਦੇਵੀ ਅਤੇ ਤੇਜਸਵੀ ਯਾਦਵ 'ਤੇ ਧੋਖਾਧੜੀ ਅਤੇ ਸਾਜ਼ਿਸ਼ ਰਚਣ ਦੇ ਅਪਰਾਧ ਲਈ ਆਈਪੀਸੀ ਦੀ ਧਾਰਾ 420 ਅਤੇ 120ਬੀ ਦੇ ਦੋਸ਼ ਹਨ। ਉਨ੍ਹਾਂ ਕਿਹਾ ਕਿ ਉਹ ਮੁਕੱਦਮੇ ਦਾ ਸਾਹਮਣਾ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ’ਚ ਸ਼ਾਮਿਲ ਹੋਏ ਜਗਦੀਪ ਸਿੰਘ ਚੀਮਾ ਅਗਲੀ ਖ਼ਬਰ ਅਦਾਲਤ ਪੁੱਜੇ ਲਾਲੂ ਪ੍ਰਸਾਦ ਯਾਦਵ, ਆਈ.ਆਰ.ਸੀ.ਟੀ.ਸੀ. ਹੋਟਲ ਭ੍ਰਿਸ਼ਟਾਚਾਰ ਮਾਮਲੇ ’ਚ ਅੱਜ ਆਵੇਗਾ ਫ਼ੈਸਲਾ
Ad Position 24