13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2025

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ

ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ ਇਥੇ ਸ਼ੁਰੂ ਹੋ ਗਈ ਹੈ। ਪ੍ਰਧਾਨ ਸਾਹਿਬ ਐਡਵੋਕੇਟ ਹਰਜਿੰਦਰ ਸਿੰਘ...

Ad Position 21
No active advertisement
ਅਜੀਤ ਡੈਸਕ 13-10-2025

ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ ਇਥੇ ਸ਼ੁਰੂ ਹੋ ਗਈ ਹੈ। ਪ੍ਰਧਾਨ ਸਾਹਿਬ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਆਰੰਭ ਹੋਈ ਇਸ ਇਕੱਤਰਤਾ ਦੌਰਾਨ 350 ਸਾਲਾ ਸ਼ਹੀਦੀ ਸ਼ਤਾਬਦੀ, ਭਾਈ ਬਲਵੰਤ ਸਿੰਘ ਰਾਜੋਆਣਾ ਦਾ ਸਜ਼ਾ ਤਬਦੀਲੀ ਮਾਮਲਾ, ਸ਼੍ਰੋਮਣੀ ਕਮੇਟੀ ਦੇ ਆਗਾਮੀ ਸਲਾਨਾ ਇਜਲਾਸ ਅਤੇ ਹੋਰ ਪੰਥਕ ਮਾਮਲਿਆਂ ਬਾਰੇ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਇਕੱਤਰਤਾ ਉਪਰੰਤ ਬਾਅਦ ਦੁਪਹਿਰ ਪ੍ਰਧਾਨ ਧਾਮੀ ਮੀਡੀਆ ਨਾਲ ਗੱਲਬਾਤ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਬਟਾਲਾ ਬੰਦ ਦੌਰਾਨ ਸ਼ਹਿਰੀ ਖੇਤਰ ਬੰਦ - ਬਾਹਰੀ ਇਲਾਕੇ ਖੁੱਲ੍ਹੇ ਅਗਲੀ ਖ਼ਬਰ ਕਰੂਰ ਭਗਦੜ: ਸੁਪਰੀਮ ਕੋਰਟ ਨੇ ਸੀ.ਬੀ.ਆਈ. ਜਾਂਚ ਦੇ ਦਿੱਤੇ ਹੁਕਮ
Ad Position 24