13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2025

ਛੱਤੀਸਗੜ੍ਹ: ਨਕਸਲੀਆਂ ਵਲੋਂ ਆਈ.ਈ.ਡੀ. ਧਮਾਕਾ, ਇਕ ਸਿਪਾਹੀ ਜ਼ਖ਼ਮੀ

ਰਾਏਪੁਰ, 13 ਅਕਤੂਬਰ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਅੱਜ ਨਕਸਲੀਆਂ ਵਲੋਂ ਲਗਾਏ ਗਏ ਇਕ ਆਈ.ਈ.ਡੀ. ਵਿਚ ਧਮਾਕਾ ਹੋਇਆ। ਇਸ ਘਟਨਾ ਵਿਚ ਇਕ ਸਿਪਾਹੀ ਜ਼ਖਮੀ ਹੋ....

Ad Position 21
No active advertisement
ਅਜੀਤ ਡੈਸਕ 13-10-2025

ਰਾਏਪੁਰ, 13 ਅਕਤੂਬਰ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਅੱਜ ਨਕਸਲੀਆਂ ਵਲੋਂ ਲਗਾਏ ਗਏ ਇਕ ਆਈ.ਈ.ਡੀ. ਵਿਚ ਧਮਾਕਾ ਹੋਇਆ। ਇਸ ਘਟਨਾ ਵਿਚ ਇਕ ਸਿਪਾਹੀ ਜ਼ਖਮੀ ਹੋ ਗਿਆ। ਪੁਲਿਸ ਦੇ ਅਨੁਸਾਰ ਇਹ ਘਟਨਾ ਕੰਡਲਾਪਰਤੀ ਪਿੰਡ ਦੇ ਜੰਗਲ ਵਿਚ ਵਾਪਰੀ, ਜਿਥੇ ਸੁਰੱਖਿਆ ਬਲਾਂ ਦੀ ਇਕ ਟੀਮ ਤਲਾਸ਼ੀ ਮੁਹਿੰਮ ’ਤੇ ਸੀ।

ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਬੀਜਾਪੁਰ ਦੇ ਉਸੂਰ ਥਾਣਾ ਖੇਤਰ ਵਿਚ ਨਕਸਲੀਆਂ ਵਲੋਂ ਲਗਾਏ ਗਏ ਇਕ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼. ਦੀ ਕੋਬਰਾ ਬਟਾਲੀਅਨ ਦਾ ਇਕ ਕਮਾਂਡੋ ਜ਼ਖਮੀ ਹੋ ਗਿਆ ਸੀ। ਇਸ ਤੋਂ ਪਹਿਲਾਂ 9 ਅਕਤੂਬਰ ਨੂੰ ਗੰਗਲੂਰ ਖੇਤਰ ਵਿਚ ਇਸੇ ਤਰ੍ਹਾਂ ਦੇ ਧਮਾਕੇ ਵਿਚ ਇਕ ਬੱਚਾ ਜ਼ਖਮੀ ਹੋ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕੈਨੇਡਾ ਦੀ ਵਿਦੇਸ਼ ਮੰਤਰੀ ਨਾਲ ਮੁਲਾਕਾਤ ਅਗਲੀ ਖ਼ਬਰ ਪ੍ਰਧਾਨ ਸਮੇਤ ਅਹੁਦੇਦਾਰਾਂ ਦੀ ਚੋਣ ਲਈ 3 ਨਵੰਬਰ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ
Ad Position 24