13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2025

ਭਾਰਤ-ਵੈਸਟਇੰਡੀਜ਼ ਦੂਜਾ ਟੈਸਟ : ਦੂਜੀ ਪਾਰੀ 'ਚ ਵੈਸਟਇੰਡੀਜ਼ ਦੀ ਪੂਰੀ ਟੀਮ 390 ਦੌੜਾਂ ਬਣਾ ਕੇ ਆਊਟ

ਨਵੀਂ ਦਿੱਲੀ, 14 ਅਕਤੂਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਦੂਜੇ ਟੈਸਟ ਮੈਚ ਦੇ 5ਵੇਂ ਤੇ ਆਖ਼ਰੀ ਦਿਨ ਭਾਰਤ ਨੇ ਵੈਸਟਇੰਡੀਜ਼ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਵੈਸਟਇੰਡੀਜ਼...

Ad Position 21
No active advertisement
ਅਜੀਤ ਡੈਸਕ 13-10-2025

ਨਵੀਂ ਦਿੱਲੀ, 14 ਅਕਤੂਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਦੂਜੇ ਟੈਸਟ ਮੈਚ ਦੇ 5ਵੇਂ ਤੇ ਆਖ਼ਰੀ ਦਿਨ ਭਾਰਤ ਨੇ ਵੈਸਟਇੰਡੀਜ਼ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਵੈਸਟਇੰਡੀਜ਼ ਵਲੋਂ ਮਿਲੇ 121 ਦੌੜਾਂ ਦੇ ਟੀਚੇ ਨੂੰ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ।
ਭਾਰਤ ਵਲੋਂ ਕੇ.ਐਲ. ਰਾਹੁਲ ਨੇ ਸ਼ਾਨਦਾਰ ਪਾਰੀ ਖੇਡਦਿਆਂ 58 ਦੌੜਾਂ ਬਣਾਈਆਂ, ਜੋ ਕਿ ਆਊਟ ਨਹੀਂ ਹੋਏ। ਮੈਚ ਵਿਚ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 8 ਵਿਕਟਾਂ ਹਾਸਲ ਕਰਨ ਵਾਲੇ ਸਪਿੰਨ ਗੇਂਦਬਾਜ਼ ਨੂੰ ਪਲੇਅਰ ਆਫ ਦ ਮੈਚ ਚੁਣਿਆ ਗਿਆ, ਜਦਕਿ ਪੂਰੀ ਲੜੀ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹਰਫਨਮੌਲਾ ਖਿਡਾਰੀ ਰਵਿੰਦਰ ਜਡੇਜਾ ਨੂੰ ਪਲੇਅਰ ਆਫ ਦੀ ਸਿਰੀਜ਼ ਚੁਣਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਸੁਨਾਮ ਦੇ ਵਕੀਲਾਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਅਗਲੀ ਖ਼ਬਰ ਗਾਇਕ ਖ਼ਾਨ ਸਾਬ੍ਹ ਦੇ ਪਿਤਾ ਦਾ ਹੋਇਆ ਦਿਹਾਂਤ
Ad Position 24