13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2025

ਮੋਟਰਸਾਈਕਲ ਸਵਾਰਾਂ ਨੂੰ ਟਰੱਕ ਨੇ ਮਾਰੀ ਟੱਕਰ, ਔਰਤ ਦੀ ਮੌਤ

ਭੁਲੱਥ, 13 ਅਕਤੂਬਰ (ਮੇਹਰ ਚੰਦ ਸਿੱਧੂ)-ਇਥੋਂ ਥੋੜ੍ਹੀ ਦੂਰੀ ਉਤੇ ਪੈਂਦੇ ਪਿੰਡ ਖੈਰਾਬਾਦ ਤਲਵੰਡੀ ਦੇ ਵਸਨੀਕ ਗੁਰਨਾਮ...

Ad Position 21
No active advertisement
ਅਜੀਤ ਡੈਸਕ 13-10-2025

ਭੁਲੱਥ, 13 ਅਕਤੂਬਰ (ਮੇਹਰ ਚੰਦ ਸਿੱਧੂ)-ਇਥੋਂ ਥੋੜ੍ਹੀ ਦੂਰੀ ਉਤੇ ਪੈਂਦੇ ਪਿੰਡ ਖੈਰਾਬਾਦ ਤਲਵੰਡੀ ਦੇ ਵਸਨੀਕ ਗੁਰਨਾਮ ਸਿੰਘ ਦੀ ਪਤਨੀ ਰਜਿੰਦਰ ਕੌਰ 30 ਸਾਲਾ ਵਿਆਹੁਤਾ ਦੀ ਟਰੱਕ ਨਾਲ ਹੋਈ ਟੱਕਰ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਨਾਮ ਸਿੰਘ ਪੁੱਤਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿੰਡ ਤੋਂ ਟਾਂਡੇ ਵਾਲੀ ਸਾਈਡ ਨੂੰ ਆਪਣੇ ਮੋਟਰਸਾਈਕਲ ਉਤੇ ਸਵਾਰ ਹੋ ਕੇ ਜਾ ਰਹੇ ਸਨ। ਉਸ ਦੀ ਪਤਨੀ ਰਾਜਵਿੰਦਰ ਕੌਰ ਤੇ ਉਸ ਦਾ ਸੱਤ ਸਾਲਾ ਬੇਟਾ ਵੀ ਉਸਦੇ ਨਾਲ ਸਨ ਕਿ ਇਕ ਤੇਜ਼ ਰਫਤਾਰ ਟਰੱਕ ਦੀ ਟੱਕਰ ਹੋਣ ਕਰਕੇ ਉਸ ਦੀ ਪਤਨੀ ਰਾਜਵਿੰਦਰ ਕੌਰ ਦੀ ਮੌਕੇ ਉਤੇ ਹੀ ਮੌਤ ਹੋ ਗਈ। ਉਸ ਦਾ ਸੱਤ ਸਾਲਾ ਬੇਟਾ ਤੇ ਉਹ ਆਪ ਖੁਦ ਵਾਲ-ਵਾਲ ਬਚੇ ਹਨ।  

Ad Position 22
No active advertisement
ਪਿਛਲੀ ਖ਼ਬਰ ਉਜ਼ਬੇਕਿਸਤਾਨ ਕਿੱਕ ਬਾਕਸਿੰਗ ਵਿਸ਼ਵ ਕੱਪ 2025 : ਫਾਈਨਲ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਭਾਰਤੀ ਖਿਡਾਰਨਾਂ ਦਾ ਸਵਾਗਤ ਅਗਲੀ ਖ਼ਬਰ ਕੱਲ੍ਹ ਰਾਹੁਲ ਗਾਂਧੀ ਆਈ.ਪੀ.ਐਸ. ਅਧਿਕਾਰੀ ਦੇ ਪਰਿਵਾਰ ਨੂੰ ਮਿਲਣਗੇ
Ad Position 24