14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2025

ਭਾਈ ਰਾਜੋਆਣਾ ਨਾਲ ਮੁਲਾਕਾਤ ਕਰਨ ਪੁੱਜੇ ਐਡਵੋਕੇਟ ਧਾਮੀ

ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ)- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਮੁਲਾਕਾਤ....

Ad Position 21
No active advertisement
ਅਜੀਤ ਡੈਸਕ 14-10-2025

ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ)- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਮੁਲਾਕਾਤ ਕਰਨ ਲਈ ਪਟਿਆਲਾ ਜੇਲ੍ਹ ਦੇ ਵਿਚ ਐਸ. ਜੀ. ਪੀ. ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਸੁਰਜੀਤ ਸਿੰਘ ਗੜ੍ਹੀ, ਗੁਰਚਰਨ ਗਰੇਵਾਲ, ਭਗਵੰਤ ਸਿੰਘ ਸਿਆਲਕਾ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਓ.ਪੀ. ਸਿੰਘ ਨੂੰ ਦਿੱਤਾ ਗਿਆ ਹਰਿਆਣਾ ਡੀ.ਜੀ.ਪੀ. ਦਾ ਵਾਧੂ ਚਾਰਜ ਅਗਲੀ ਖ਼ਬਰ ਆਰ.ਪੀ. ਸਿੰਘ ਵਲੋਂ ਦਿੱਲੀ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਕੀਤੀ ਅਪੀਲ
Ad Position 24