14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2025

ਪਨਬਸ ਮੁਲਾਜ਼ਮਾਂ ਵਲੋਂ ਬੱਸ ਸਟੈਂਡ ਬੰਦ ਕਰਕੇ ਨਾਅਰੇਬਾਜ਼ੀ

ਅੰਮ੍ਰਿਤਸਰ, 14 ਅਕਤੂਬਰ (ਗਗਨਦੀਪ ਸ਼ਰਮਾ)-ਪਨਬਸ ਮੁਲਾਜ਼ਮਾਂ ਵਲੋਂ ਕਿਲੋਮੀਟਰ ਬੱਸਾਂ ਦੇ ਟੈਂਡਰ ਦੇ ਵਿਰੋਧ 'ਚ ਬੱਸ ਸਟੈਂਡ ਬੰਦ ਕਰਕੇ ਨਾਅਰੇਬਾਜ਼ੀ ਕੀਤੀ ਗਈ, ਜਿਸ ਕਾਰਨ 2 ਘੰਟੇ ਲਈ ਬੱਸਾਂ ਬੰਦ ਰਹੀਆਂ। ਅਜਿਹੀ ਸਥਿਤੀ ਵਿਚ ਲੋਕਾਂ ਨੂੰ ਕਾਫੀ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 14-10-2025

ਅੰਮ੍ਰਿਤਸਰ, 14 ਅਕਤੂਬਰ (ਗਗਨਦੀਪ ਸ਼ਰਮਾ)-ਪਨਬਸ ਮੁਲਾਜ਼ਮਾਂ ਵਲੋਂ ਕਿਲੋਮੀਟਰ ਬੱਸਾਂ ਦੇ ਟੈਂਡਰ ਦੇ ਵਿਰੋਧ 'ਚ ਬੱਸ ਸਟੈਂਡ ਬੰਦ ਕਰਕੇ ਨਾਅਰੇਬਾਜ਼ੀ ਕੀਤੀ ਗਈ, ਜਿਸ ਕਾਰਨ 2 ਘੰਟੇ ਲਈ ਬੱਸਾਂ ਬੰਦ ਰਹੀਆਂ। ਅਜਿਹੀ ਸਥਿਤੀ ਵਿਚ ਲੋਕਾਂ ਨੂੰ ਕਾਫੀ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਬਿਹਾਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ 71 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਅਗਲੀ ਖ਼ਬਰ ‘ਆਪ’ ਦੇ ਬੁਲਾਰੇ ਐਡਵੋਕੇਟ ਨੀਲ ਗਰਗ ਵਲੋਂ ਪ੍ਰੈਸ ਕਾਨਫ਼ਰੰਸ
Ad Position 24